Saturday, November 23, 2024
BREAKING
Punjab News: ਚੱਬੇਵਾਲ 'ਚ ਆਪ ਦੀ ਇੱਕ ਤਰਫਾ ਜਿੱਤ, ਡਾ. ਇਸ਼ਾਂਕ 30 ਹਜ਼ਾਰ ਵੋਟਾਂ ਨਾਲ ਜੇਤੂ, ਮਹਿਜ਼ 31 ਦੀ ਉਮਰ 'ਚ ਬਣੇ MLA Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ Immigration News: ਕੈਨੇਡਾ ਗਏ 10 ਹਜ਼ਾਰ ਵਿਦਿਆਰਥੀ ਮੁਸ਼ਕਲ 'ਚ, ਲੈਟਰ ਆਫ ਇੰਟੈਂਟ ਨਿਕਲੇ ਫਰਜ਼ੀ, ਕਈ ਕਾਲਜ ਖਿਲਾਫ ਕਾਰਵਾਈ ਦੀ ਤਿਆਰੀ Punjab Bypolls Result: ਪੰਜਾਬ ਉਪ ਚੋਣਾਂ ਦੇ ਰੁਝਾਨਾਂ 'ਚ ਤਿੰਨ ਸੀਟਾਂ 'ਤੇ ਆਪ ਅੱਗੇ, ਕਾਂਗਰਸ ਇੱਕ ਸੀਟ ਤੋਂ ਅੱਗੇ, ਭਾਜਪਾ ਦਾ ਪੱਤਾ ਜਨਤਾ ਨੇ ਕੀਤਾ ਸਾਫ Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ? Sikh Jokes: ਸਿੱਖਾਂ ਤੇ ਚੁਟਕਲੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੁਪਰੀਮ ਕੋਰਟ ਨੇ ਕੇ ਦਿੱਤੀ ਇਹ ਗੱਲ, 'ਇਹ ਦੁਰਵਿਵਹਾਰ ਹੈ

Punjab government

Punjab News: ਬੱਸ ਵਿੱਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਸਾਨ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ ਕਰੀਬ 577 ਨਵੀਆਂ ਬੱਸਾਂ ਨੂੰ ਆਪਣੇ ਬੇੜੇ 'ਚ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

Punjab: ਦੀਵਾਲੀ ਦਾ ਤੋਹਫਾ- ਪੰਜਾਬ ਰੋਡਵੇਜ਼, ਪਨਬਸ ਤੇ PRTC ਦੇ ਕੱਚੇ ਡਰਾਈਵਰ-ਕੰਡਕਟਰ ਹੋਣਗੇ ਪੱਕੇ, ਮੰਤਰੀ ਨੇ ਜਾਰੀ ਕੀਤੇ ਹੁਕਮ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ 'ਤੇ ਵੀ ਚਰਚਾ ਕੀਤੀ।

Punjab News: 'ਪੰਜਾਬ 'ਚ ਲਾਰੈਂਸ ਵਰਗੇ ਗੁੰਡੇ ਨੂੰ ਕਿਵੇਂ ਮਿਲੀਆਂ ਸਟੇਟ ਗੈਸਟ ਵਰਗੀਆਂ ਸਹੂਲਤਾਂ', ਸਰਕਾਰ ਨੂੰ ਹਾਈਕੋਰਟ ਨੇ ਪਾਈ ਝਾੜ

ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਜੂਨੀਅਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁਹਾਲੀ ਦੇ ਐਸਐਸਪੀ ਅਤੇ ਐਸਪੀ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ।

ਪੰਜਾਬੀਆਂ ਲਈ ਖੁਸ਼ਖਬਰੀ: ਰਜਿਸਟਰੀ ਲਈ NOC ਦੀ ਸ਼ਰਤ ਖ਼ਤਮ, ਕੱਚੀ ਕਲੋਨੀਆਂ ਵਿੱਚ ਮਿਲਣਗੀਆਂ ਸਾਰੀਆਂ ਮੁਢਲੀਆਂ ਸਹੂਲਤਾਂ

ਇਸ ਦਾ ਸਭ ਤੋਂ ਵੱਧ ਲਾਭ ਸੂਬੇ ਵਿੱਚ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ। ਕੱਚੀਆਂ ਕਲੋਨੀਆਂ ਵਿੱਚ ਸਰਕਾਰ ਵੱਲੋਂ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Gurmeet Ram Rahim: ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਪੰਜਾਬ ਸਰਕਾਰ ਨੇ ਖੋਲ੍ਹ ਦਿੱਤੀ 9 ਸਾਲ ਪੁਰਾਣੀ ਫਾਈਲ, ਚੱਲੇਗਾ ਮੁਕੱਦਮਾ

ਇਹ ਕਦਮ ਬੇਅਦਬੀ ਦੇ ਤਿੰਨ ਮਾਮਲਿਆਂ ਦੀ ਸੁਣਵਾਈ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਗਈ ਰੋਕ ਹਟਾਉਣ ਦੇ ਕੁਝ ਦਿਨ ਬਾਅਦ ਚੁੱਕਿਆ ਗਿਆ ਹੈ।

Punjab News: ਪੰਜਾਬ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸਖਤ ਹੋਈ ਮਾਨ ਸਰਕਾਰ, 874 FIR ਹੋਈਆਂ ਦਰਜ, ਲਾਇਆਂ ਲੱਖਾਂ ਦਾ ਜੁਰਮਾਨਾ

ਪਿਛਲੇ ਸਾਲ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪਰਾਲੀ ਨੂੰ ਨਾ ਸਾੜਨ, ਪਰ ਕਿਸਾਨਾਂ ਨੇ ਇਸ ਗੱਲ ਦਾ ਕੋਈ ਨੋਟਿਸ ਨਹੀਂ ਲਿਆ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ।

Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ

ਇਸ ਮਹੀਨੇ ਇੱਕ ਹੋਰ ਛੁੱਟੀ ਦਾ ਐਲਾਨ ਹੋ ਗਿਆ ਹੈ। ਜੀ ਹਾਂ, ਕੱਲ੍ਹ ਯਾਨਿ 17 ਅਕਤੂਬਰ ਨੂੰ ਪੰਜਾਬ ਭਰ 'ਚ ਛੱੁਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਬੀਤੇ ਦਿਨ ਯਾਨਿ 15 ਅਕਤੂਬਰ ਨੂੰ ਵੀ ਸਰਪੰਚ ਚੋਣਾਂ ਕਰਕੇ ਪੰਜਾਬ ਭਰ 'ਚ ਛੁੱਟੀ ਸੀ। ਇਸ ਦੇ ਨਾਲ ਨਾਲ ਹੁਣ ਕੱਲ੍ਹ ਯਾਨਿ 17 ਅਕਤੂਬਰ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਦਿਨ ਸਾਰੇ ਸਕੂਲ-ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ। ਦਰਅਸਲ, ਪੰਜਾਬ 'ਚ ਕੱਲ੍ਹ ਮਹਾਰਿਸ਼ੀ ਵਾਲਮੀਕਿ ਦੀ ਜੈਯੰਤੀ ਕਰਕੇ ਛੁੱਟੀ ਹੈ।

Toxic Tides: Ludhiana's Sidhwan Canal Chokes Under Neglect and Pollution

Social activist Kapil Arora has brought attention to the issue, submitting a complaint and disturbing images of the canal's pollution to the municipal commissioner.

Panchayat Polls Put on Hold: High Court Slams Punjab Government for 'Blatant Abuse of Power

The Punjab and Haryana High Court has slammed the Punjab government for "blatant abuse of power" in the upcoming Panchayat elections, granting an interim stay on further election proceedings in affected villages.

Punjab Government Holds Crucial Meet with Farmer Unions, details inside

In a significant development, Punjab's Agriculture and Farmer Welfare Minister, Gurmeet Singh Khudian, met with leaders of Bharatiya Kisan Union (Ugrahan) and Punjab Agri Mazdoor Union at Punjab Bhavan.

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਸੂਰ ਮਾਰਨ 'ਤੇ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ 'ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ।

ਖੁਸ਼ਖਬਰੀ! 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਰੈਗੂਲਰ ਕਰਨ ਦੀ ਤਿਆਰੀ 'ਚ

ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਵਾਸਤੇ ਤਿਆਰ ਕੀਤੀ ਜਾ ਰਹੀ ਪਾਲਿਸੀ ਦੇ ਖਰੜੇ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ

Good News : ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਨੂੰ ਮਾਨ ਸਰਕਾਰ ਦੇਵੇਗੀ ਨਿਯੁਕਤੀ ਪੱਤਰ

ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।

ਇਕ ਵਿਧਾਇਕ, ਇਕ ਪੈਨਸ਼ਨ ਬਿੱਲ ਨੂੰ ਰਾਜਪਾਲ ਵੱਲੋਂ ਮਨਜ਼ੂਰੀ, ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਆਦਮੀ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ ਵਿੱਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ

ਵੱਡੀ ਖਬਰ! ਪੰਜਾਬ ਸਰਕਾਰ ਨੇ ਡਾਕਟਰ ਰਾਜ ਬਹਾਦੁਰ ਦਾ ਅਸਤੀਫਾ ਕੀਤਾ ਮਨਜ਼ੂਰ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਤੋਂ ਦੁਖੀ ਡਾ. ਰਾਜ ਬਹਾਦਰ ਨੇ ਅਸਤੀਫਾ ਦੇ ਦਿੱਤਾ ਸੀ। ਬੇਸ਼ੱਕ ਮੁੱਖ ਮੰਤਰੀ ਅਸਤੀਫਾ ਸਵੀਕਾਰ ਕਰਨ ਲਈ ਤਿਆਰ ਨਹੀਂ ਸੀ ਪਰ ਡਾ. ਰਾਜ ਬਹਾਦਰ ਆਪਣੇ ਸਟੈਂਡ ਉੱਪਰ ਕਾਇਮ ਰਹੇ।

Punjab Govt Jobs : ਪੰਜਾਬ ਸਰਕਾਰ ਨੇ ਇਸ ਵਿਭਾਗ ‘ਚ ਕੱਢੀਆਂ ਬੰਪਰਾਂ ਨੌਕਰੀਆਂ, 15 ਅਗਸਤ ਤੋਂ ਕਰੋ ਅਪਲਾਈ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਮੈਟ੍ਰਿਕ ਪਾਸ ਹੋਣਾ ਲਾਜ਼ਮੀ ਹੈ ਤੇ ਨੈਸ਼ਨਲ ਅਪ੍ਰੈਂਟਿਸਸ਼ਿਪ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ

ਪੰਜਾਬ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ

ਪੰਜਾਬ ਦੇ ਦੌਰੇ ਦੇ ਲਗਾਤਾਰ ਤੀਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੈਦਰਾਬਾਦ ਤੋਂ ਉਚੇਚੇ ਤੌਰ 'ਤੇ ਮੰਗਵਾਈ ਗਈ ਇਹ ਦਵਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਜਾ ਚੁੱਕੀ ਹੈ 

ਮਾਨ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ; ਸਰਕਾਰ ਨੇ 789 ਕਿਸਾਨ ਪਰਿਵਾਰਾਂ ਲਈ 39.55 ਕਰੋੜ ਦੀ ਵਿੱਤੀ ਮਦਦ ਕੀਤੀ ਜਾਰੀ

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਤੀ ਮਦਦ ਵਜੋਂ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਦੇ 89 ਪਰਿਵਾਰਾਂ ਨੂੰ ਕੁੱਲ 4.60 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ

ਲਵਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ 40 ਲੱਖ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ, ਕਾਮਨਵੈਲਥ ਗੇਮਜ਼ 'ਚ ਜਿੱਤਿਆ ਕਾਂਸੀ ਦਾ ਮੈਡਲ

ਸੀਐੱਮ ਨੇ ਟਵੀਟ ਕਰ ਜਿੱਥੇ ਲਵਪ੍ਰੀਤ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਅਨੁਸਾਰ ਲਵਪ੍ਰੀਤ ਨੂੰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ

Bhagwant Mann Government to Bring New Policy for NRIs Soon: Kuldeep Singh Dhaliwal

The NRI Affairs Minister said that efforts were being made to establish NRI Lok Adalats to resolve their issues on the lines of Civil Lok Adalats to provide major relief to the NRI Punjabis.

ਅਗਸਤ ਤੋਂ ਨਵੇਂ ਟ੍ਰੈਫਿਕ ਨਿਯਮ ਲਾਗੂ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਉਲੰਘਣਾ ਕਰਨ 'ਤੇ ਲੱਗੇਗਾ ਵੱਡਾ ਜੁਰਮਾਨਾ, ਪੜ੍ਹੋ ਪੂਰੀ ਲਿਸਟ

ਡਰਾਈਵਿੰਗ ਲਾਇਸੈਂਸ ਜ਼ਬਤ ਕਰਨ ਦੀ ਪ੍ਰਕਿਰਿਆ ਸਹੀ ਹੈ ਪਰ ਜੁਰਮਾਨੇ ਦੀ ਮੋਟੀ ਰਕਮ ਜਾਇਜ਼ ਨਹੀਂ ਹੈ। ਇਸ ਨਾਲ ਆਮ ਆਦਮੀ ਪਰੇਸ਼ਾਨ ਹੋਵੇਗਾ। ਜੁਰਮਾਨੇ ਦੀ ਰਕਮ ਅਦਾ ਕਰਨ ਲਈ ਲੋਕਾਂ ਨੂੰ ਕਰਜ਼ਾ ਵੀ ਲੈਣਾ ਪੈ ਸਕਦਾ ਹੈ। ਇਹ ਉਚਿਤ ਨਹੀਂ ਹੋਵੇਗਾ।

Chief Minister Bhagwant Mann-led Punjab Government and Punjab Police committed to wiping out drug menace from the state

Addressing his weekly Press Conference on Drug Recovery, the IGP said that Punjab Police have arrested 565 drug smugglers/suppliers after registering 453 first information reports (FIRs), including 34 commercial, under the Narcotic Drugs and Psychotropic Substances (NDPS) act across the state in the last one week.

ਸਵੈ-ਰੁਜ਼ਗਾਰ ਨੂੰ ਉਤਸ਼ਾਹਤ ਕਰਨ ਲਈ ਨਵੇਂ ਉਦਮੀਆਂ ਦੀ ਬਾਂਹ ਫੜੇਗੀ ਪੰਜਾਬ ਸਰਕਾਰ : ਚੇਤਨ ਸਿੰਘ ਜੌੜਾਮਾਜਰਾ

ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਫਿਊਚਰ ਟਾਈਕੂਨਜ਼ ਦੇ ਗਰੈਂਡ ਫਿਨਾਲੇ 'ਚ ਜੇਤੂ ਰਹੇ 4 ਉਦਮੀਆਂ ਨੂੰ ਸਨਮਾਨਤ ਕਰਨ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਵੈ-ਰੁਜ਼ਗਾਰ ਤੇ ਸਟਾਰਟਅੱਪ ਨੂੰ ਵੱਡੇ ਪੱਧਰ 'ਤੇ ਉਤਸ਼ਾਹਤ ਕਰਨ ਲਈ ਨਵੇਂ ਉਦਮੀਆਂ ਦੀ ਬਾਂਹ ਫੜੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਚਨਬੱਧ

ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਸਨ।

ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕ ਹਿੱਤ ‘ਚ ਕੰਮ ਰਹੇਗੀ।

ਪੰਜਾਬ ਸਰਕਾਰ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਦਾ ਸਾਰਾ ਖਰਚ ਚੁੱਕਣ ਲਈ ਤਿਆਰ

40 ਫੀਸਦੀ ਖਰਚ ਦੇ ਰਹੇ ਹਾਂ ਪਰ ਜੇਕਰ ਕੇਂਦਰ ਪੰਜਾਬ ਯੂਨੀਵਰਸਿਟੀ ਸਾਨੂੰ ਦੇਵੇ ਤਾਂ ਅਸੀਂ ਪੂਰਾ ਪੈਸਾ ਦੇਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਵੀ ਪੂਰਾ ਖਰਚਾ ਚੁੱਕਣ ਲਈ ਤਿਆਰ ਹਾਂ। ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ।

ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਦਾ ਫੈਸਲਾ

ਸਰਕਾਰ ਵੱਲੋਂ ਕੋਈ ਸਪੱਸ਼ਟ ਹਦਾਇਤਾਂ ਨਹੀਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਸ਼ਹਿਰਾਂ ਦੇ ਬਾਹਰਵਾਰ ਇਹ ਨਾਜਾਇਜ਼ ਕਾਲੋਨੀਆਂ ਹੋਂਦ ਵਿੱਚ ਆਈਆਂ। ਜਾਣਕਾਰੀ ਅਨੁਸਾਰ ਪਿਛਲੇ 5 ਸਾਲਾਂ ਵਿੱਚ 15 ਹਜ਼ਾਰ ਤੋਂ ਵੱਧ ਕਲੋਨੀਆਂ ਦੀ ਉਸਾਰੀ ਹੋਈ ਹੈ।

ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਵੱਡੀ ਸੌਗਾਤ ਹੈ ਪੰਜਾਬ ਸਰਕਾਰ ਦੀ ਲਗਜ਼ਰੀ ਵੋਲਵੋ ਬੱਸ ਸੇਵਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਐਨ.ਆਰ.ਆਈਜ਼ ਵਧੇਰੇ ਹੋਣ ਕਾਰਨ ਇਥੋਂ ਅਕਸਰ ਲੋਕਾਂ ਨੂੰ ਦਿੱਲੀ ਏਅਰਪੋਰਟ ਜਾਣ ਲਈ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪੈਂਦਾ ਸੀ, ਜਿਸ ਦਾ ਕਿਰਾਇਆ 2500 ਰੁਪਏ ਦੇ ਕਰੀਬ ਸੀ

ਬਾਦਲ ਪੰਜਾਬ ਤੇ ਕੇਂਦਰ ਦੀ ਸੱਤਾ 'ਚ ਹੁੰਦਿਆ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਵਾ ਸਕੇ ਤਾਂ ਹੁਣ ਕਿਉਂ ਰਿਹਾਈ ਦਾ ਰਾਗ ਅਲਾਪ ਰਹੇ ਨੇ : ਸਿਮਰਨਜੀਤ ਮਾਨ

ਬਾਦਲ ਦਲ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਗ ਅਲਾਪ ਕੇ ਲੋਕਾਂ ਦਾ ਭਰੋਸਾ ਹਾਸਲ ਕਰਨਾ ਚਾਹੁੰਦਾ ਹੈ ਪਰ ਲੋਕ ਉਨ੍ਹਾਂ ਨੂੰ ਸਫਲ ਨਹੀਂ ਹੋਣ ਦੇਣਗੇ। ਮਾਨ ਨੇ ਆਖਿਆ ਕਿ ਲੰਘੀਆਂ ਪੰਜਾਬ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤਿੰਨ ਸੀਟਾਂ ਮਿਲਣਾ ਇਸ ਗੱਲ ਦੀ ਗਵਾਹੀ ਹੈ ਕਿ ਭਵਿੱਖ ਵਿੱਚ ਅਕਾਲੀ ਦਲ ਬਾਦਲ ਦਾ ਸਿਆਸੀ ਭੋਗ ਪੈਣ ਵਾਲਾ ਹੈ।

ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਖਰੀਦ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ।

ਸ਼ਰਾਬ ਦੇ ਠੇਕੇਦਾਰਾਂ ਵੱਲੋਂ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਦਾ ਬਾਈਕਾਟ ਕਰਨ ਦਾ ਐਲਾਨ

ਸਰਕਾਰ ਵੱਲੋਂ ਲੋਟਰੀ ਸਿਸਟਮ ਬੰਦ ਕਰਕੇ ਟੈਂਡਰ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਜੋ ਕਿ ਗ਼ਲਤ ਹੈ, ਕਿਉਂਕਿ ਇਸ ਨਾਲ ਛੋਟੇ ਠੇਕੇਦਾਰ ਖਤਮ ਹੋ ਜਾਣਗੇ । ਸਰਕਾਰ ਨੇ ਲੋਕਲ ਪੱਧਰ ਤੇ L1 ਲਾਇਸੈਂਸ ਵੀ ਬੰਦ ਕਰ ਦਿੱਤਾ ਹੈ, ਜਿਸ ਨਾਲ ਹੁਣ ਵੱਡੇ ਠੇਕੇਦਾਰ ਦੀ ਮਨਮਰਜ਼ੀ ਚੱਲੇਗੀ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

Budget Session : 27 ਜੂਨ ਨੂੰ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਪਹਿਲਾ ਬਜਟ

 ਪੰਜਾਬ ਦਾ ਬਜਟ ਆਮ ਲੋਕਾਂ ਲਈ ਹੋਵੇਗਾ। ਜ਼ਿਕਰਯੋਗ ਹੈ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਆਮ ਜਨਤਾ ਦੀ ਰਾਏ ਨਾਲ ਆਮ ਜਨਤਾ ਲਈ ਬਜਟ ਤਿਆਰ ਕੀਤਾ ਗਿਆ ਹੈ। ਇਸ ਨੂੰ ਲੋਕ ਪੱਖੀ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਲਾਹ ਲਈ ਗਈ ਹੈ।

ਪੰਜਾਬ ਸਰਕਾਰ ਦਾ ਵੱਡਾ ਐਲਾਨ; ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਲੱਗੇਗੀ ਪਾਬੰਦੀ

ਵਿਸ਼ਵ ਵਾਤਾਵਰਣ ਦਿਵਸ-2022 ਨੂੰ ਮਨਾਉਣ ਲਈ ਵਰਚੁਅਲ ਤੌਰ ’ਤੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸੂਬੇ ਵਿੱਚ ਵਾਤਾਵਰਣ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਕਾਗ਼ਜ਼ੀ ਸਟੈਂਪ ਪੇਪਰ ਖ਼ਤਮ ਈ-ਸਟੈਂਪ ਰਾਹੀਂ ਹੋਵੇਗਾ ਕੰਮ

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਕੇਵਲ 20000 ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ਲਈ ਸੀ। ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।

ਮਾਨ ਸਰਕਾਰ ਦਾ ਵੱਡਾ ਐਲਾਨ; ਪੰਜਾਬ ਸਰਕਾਰ ਨੇ 424 ਵੀਆਈਪੀ ਲੋਕਾਂ ਦੀ ਸੁਰੱਖਿਆ ਲਈ ਵਾਪਸ

 ਸਰਕਾਰ ਦੇ ਇਸ ਫੈਸਲੇ 'ਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ। ਜੱਥੇਦਾਰ ਨੇ ਬਿਆਨ ਦਿੰਦਿਆਂ ਕਿਹਾ ਕਿਹਾ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ।

ਸੂਬੇ ਦੀ ਮੰਗ 'ਤੇ ਕੇਂਦਰ ਵੱਲੋਂ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ

ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਅਤੇ ਅਸੀਂ ਉਨ੍ਹਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ ਵਿੱਚ ਸਮੇਂ ਸਿਰ ਹਰ ਸਹਾਇਤਾ ਦੇਣ ਦੀ ਬੇਨਤੀ ਕੀਤੀ ਹੈ।

ਪੰਜਾਬ ਨੇ ਰਜਿਸਟ੍ਰੇਸ਼ਨ ਤੇ ਸਟੈਂਪਾਂ ਤੋਂ ਇਕ ਮਹੀਨੇ ‘ਚ 352.62 ਕਰੋੜ ਰੁਪਏ ਜੁਟਾਏ...

 ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਭਾਗ ਨੇ 1 ਤੋਂ 30 ਅਪ੍ਰੈਲ, 2022 ਤੱਕ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ 352.62 ਕਰੋੜ ਰੁਪਏ ਤੋਂ ਵੱਧ ਰਾਸ਼ੀ ਜੁਟਾਈ ਹੈ ਜਦੋਂਕਿ ਪਿਛਲੇ ਸਾਲ ਇਸ ਮਹੀਨੇ ਦੌਰਾਨ 270.31 ਕਰੋੜ ਰੁਪਏ ਇਕੱਤਰ ਹੋਏ ਸੀ।

 

ਖੁਸ਼ਖਬਰੀ! ਦਿੱਲੀ ਏਅਰਪੋਰਟ ਤਕ ਜਾਣਗੀਆਂ ਸਰਕਾਰੀ ਬੱਸਾਂ, ਸਫ਼ਰ ਹੋਵੇਗਾ ਸੌਖਾ

ਜੇਲ੍ਹ 'ਚ ਬੰਦ 'ਗੁਰੂ' ਦਾ ਡਾਈਟ ਪਲਾਨ ਅੱਜ ਅਦਾਲਤ 'ਚ ਹੋਵੇਗਾ ਪੇਸ਼

ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਨੂੰ ਜੇਲ੍ਹ ’ਚ ਪੰਜ ਦਿਨ ਹੋ ਗਏ ਹਨ। ਇਸ ਦੌਰਾਨ ਉਹ ਸਲਾਦ, ਫਲ਼ ਤੇ ਉਬਲ਼ੀਆਂ ਸਬਜ਼ੀਆਂ ਹੀ ਖਾ ਰਹੇ ਹਨ

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਦਿੱਲੀ ਵਾਂਗ ਮੋਰਚਾ

ਕਿਸਾਨ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਕੱਲ੍ਹ ਸ਼ੁਰੂ ਹੋਇਆ ਇਹ ਧਰਨਾ ਅੱਜ ਵੀ ਜਾਰੀ ਹੈ। ਇਸ ਸਬੰਧੀ ਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੇ ਵਫ਼ਦ ਦੀ ਮੀਟਿੰਗ 12 ਵਜੇ ਤੋਂ ਜਾਰੀ ਹੈ। 

12
Advertisement