Thursday, April 03, 2025

Punjab violence

Bathinda News: ਨੌਜਵਾਨ ਨੂੰ ਕੇਕ ਕੱਟਣ ਲਈ ਬੁਲਾਇਆ ਤੇ ਫਿਰ ਮਾਰ ਦਿੱਤੀ ਗੋਲੀ, ਪਟਾਕਿਆਂ ਦੇ ਰੌਲੇ 'ਚ ਕਿਸੇ ਨੂੰ ਨਹੀਂ ਸੁਣੀ ਆਵਾਜ਼

ਗੱਗੂ ਜਦੋਂ ਜਨਮ ਦਿਨ ਦਾ ਕੇਕ ਕੱਟਣ ਲਈ ਨੌਜਵਾਨਾਂ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਵਿਰੋਧੀ ਨੌਜਵਾਨਾਂ ਨਾਲ ਉਸ ਦੀ ਤਕਰਾਰ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਗੱਗੂ ਦੇ ਪੇਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਸਮਾਜ ਵਿਰੋਧੀ ਤੱਤਾਂ ਦੀ ਪੰਜਾਬ ’ਚ ਕੋਈ ਥਾਂ ਨਹੀਂ, ਮਾਹੌਲ ਖ਼ਰਾਬ ਕਰਨ ਵਾਲੇ ਬਚ ਨਹੀਂ ਸਕਦੇ : ਮਾਲਵਿੰਦਰ ਸਿੰਘ ਕੰਗ

ਕੰਗ ਨੇ ਕਿਹਾ ਕਿ ਜਿਹੜੇ ਲੋਕ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕਰਨਗੇ, ਉਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਪੂਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਤੁਰੰਤ ਕਾਰਵਾਈ ਕੀਤੇ ਜਾਣ ਕਾਰਨ ਹਲਾਤ ਬਹੁਤ ਜਲਦੀ ਕਾਬੂ ’ਚ ਕਰ ਲਏ ਗਏ ਹਨ।

Advertisement