ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਮਿਲਣਗੇ 13 ਨਵੇਂ ਜੱਜ, ਪੜ੍ਹੋ ਪੂਰੀ ਡਿਟੇਲ
ਸੁਪਰੀਮ ਕੋਰਟ ਕਾਲੇਜੀਅਮ ਨੇ ਸੋਮਵਾਰ ਨੂੰ ਇਨ੍ਹਾਂ 13 ਨਾਵਾਂ ਨੂੰ ਮਨਜ਼ੂਰੀ ਦੇ ਕੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੂੰ ਭੇਜ ਦਿੱਤਾ ਹੈ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਜਾਵੇਗਾ।