•Do you think AI-created songs will replace human creativity in music?
•Would you use AI to create your own song?
Diljit Dosanjh News: ਦਿਲਜੀਤ ਦੋਸਾਂਝ ਆਪਣੇ ਵਰਲਡ ਟੂਰ ਕੰਸਰਟ 'ਤੇ ਹਨ। ਇਸ ਤੋਂ ਪਹਿਲਾਂ ਉਹ ਜੈਪੁਰ ਅਤੇ ਦਿੱਲੀ ਵਿੱਚ ਕੰਸਰਟ ਕਰ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬੀ ਸਟਾਰ ਨੇ ਯੂ.ਕੇ 'ਚ ਵੀ ਕੰਸਰਟ ਕੀਤਾ। ਹੁਣ ਦਿਲਜੀਤ ਦਾ ਕੰਸਰਟ 15 ਨਵੰਬਰ ਨੂੰ ਹੈਦਰਾਬਾਦ ਵਿੱਚ ਹੈ।
ਦਿੱਲੀ ਸ਼ੋਅ ਤੋਂ ਪਹਿਲਾਂ ਦਿਲਜੀਤ ਇੱਥੋਂ ਦੇ ਪ੍ਰਸਿੱਧ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਸੀ। ਇੱਥੋਂ ਦਿਲਜੀਤ ਦੋਸਾਂਝ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਹੁਣ ਦਿਲਜੀਤ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਰੱਜ ਕੇ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਨਾਲ ਦਿਲਜੀਤ ਦਾ ਜ਼ਬਰਦਸਤ ਵਿਰੋਧ ਵੀ ਹੋ ਰਿਹਾ ਹੈ।
Diljit Dosanjh Shines On Billboard Canada Magazine: ਦਿਲਜੀਤ ਦੋਸਾਂਝ ਭਾਰਤ ਦੇ ਹੀ ਨਹੀਂ ਬਲਕਿ ਸਾਊਥ ਏਸ਼ੀਆ ਦੇ ਪਹਿਲੇ ਅਜਿਹੇ ਕਲਾਕਾਰ ਬਣ ਗਏ ਹਨ, ਜੋ ਕਿ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਇਆ ਹੈ।
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੇਹੱਦ ਮੰਦਭਾਗੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਹੈਪੀ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਦੇਹਾਂਤ ਨਾਲ ਪੂਰੀ ਮਿਊਜ਼ਿਕ ਇੰਡਸਟਰੀ ਸਦਮੇ 'ਚ ਹੈ।
Gippy Grewal Success Story: From facing financial struggles to becoming a household name, Grewal's journey is an inspiration to millions.