Thursday, November 21, 2024
BREAKING
Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ

Punjabi news

Punjab News: 10 ਹਜ਼ਾਰ ਸਰਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ, ਲੁਧਿਆਣਾ 'ਚ ਹੋਵੇਗਾਂ ਸ਼ਾਨਦਾਰ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।

Shah Rukh Khan: ਐਕਟਰ ਬਣਨ ਆਏ ਸ਼ਾਹਰੁਖ ਨੂੰ ਨੱਕ ਤੇ ਛੋਟੇ ਕੱਦ ਲਈ ਸੁਣਨੇ ਪਏ ਸੀ ਖੂਬ ਤਾਅਨੇ, ਜ਼ਿੱਦ ਤੇ ਜਨੂੰਨ ਨੇ ਇੰਝ ਬਣਾਇਆ ਕਿੰਗ ਖਾਨ

ਅੱਜ ਸ਼ਾਹਰੁਖ ਖਾਨ ਜਿਸ ਮੁਕਾਮ 'ਤੇ ਹਨ, ਉਹ ਮੁੰਬਈ ਆਉਣ ਵਾਲੇ ਹਰ ਨੌਜਵਾਨ ਦਾ ਸੁਪਨਾ ਹੁੰਦਾ ਹੈ। ਪਰ ਸ਼ਾਹਰੁਖ ਵਰਗੀ ਸ਼ੋਹਰਤ ਤੇ ਦੌਲਾ ਕਮਾਉਣਾ ਕੋਈ ਅਸਾਨ ਕੰਮ ਨਹੀਂ ਹੈ। ਤਾਂ ਆਓ ਅੱਜ ਤੁਹਾਨੂੰ ਦੱਸਦੇ ਹਾਂ ਕਿ ਸ਼ਾਹਰੁਖ ਖਾਨ ਦੀ ਜ਼ਿੱਦ ਤੇ ਜਨੂੰਨ ਨੇ ਉਨ੍ਹਾਂ ਨੂੰ ਕਿਵੇਂ ਪੂਰੀ ਦੁਨੀਆ 'ਚ ਬਾਲੀਵੁੱਡ ਦਾ ਬਾਦਸ਼ਾਹ ਬਣਾਇਆ।

Diwali 2024: ਅੱਜ ਵੀ ਮਨਾਈ ਜਾਵੇਗੀ ਦੀਵਾਲੀ, ਜਾਣੋ ਕਿਵੇਂ ਕਰਨੀ ਹੈ ਲਕਸ਼ਮੀ-ਗਣੇਸ਼ ਪੂਜਾ, ਜਾਣੋ ਸੰਪੂਰਨ ਪੂਜਾ ਵਿਧੀ ਤੇ ਸ਼ੁੱਭ ਮੂਹੁਰਤ

ਅੱਜ ਯਾਨੀ 01 ਨਵੰਬਰ, ਸ਼ੁੱਕਰਵਾਰ ਨੂੰ ਕਾਰਤਿਕ ਮਹੀਨੇ ਦਾ ਨਵਾਂ ਚੰਦਰਮਾ ਦਿਨ ਹੈ। ਦਰਅਸਲ, ਇਸ ਸਾਲ ਕਾਰਤਿਕ ਅਮਾਵਸਿਆ ਦੋ ਦਿਨਾਂ ਲਈ ਹੈ, ਜਿਸ ਕਾਰਨ 31 ਅਕਤੂਬਰ ਨੂੰ ਕਾਰਤਿਕ ਅਮਾਵਸਿਆ ਸੀ ਅਤੇ ਅੱਜ ਵੀ ਹੈ। ਕਾਰਤਿਕ ਅਮਾਵਸਿਆ 'ਤੇ ਦੇਵੀ ਲਕਸ਼ਮੀ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਜਾਂਦਾ ਹੈ। 

Pollution In Punjab: ਪਟਾਕਿਆਂ ਦੇ ਧੂੰਏ ਨਾਲ ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਹਰਿਆਣਾ 'ਚ ਵੀ AQI 300 ਤੋਂ ਪਾਰ, ਸਾਹ ਲੈਣਾ ਵੀ ਹੋਇਆ ਔਖਾ

Punjab AQI After Diwali: ਪੰਜਾਬ ਤੇ ਚੰਡੀਗੜ੍ਹ 'ਚ ਏਕਿਊਆਈ ਦੀ ਹਾਲਤ ਮਾੜੀ ਹੈ, ਜਿਸ ਦਾ ਮਤਲਬ ਹੈ ਕਿ ਹਵਾ ਜ਼ਹਿਰੀਲੀ ਹੋ ਗਈ ਹੈ। ਜੇ ਇਸ ਹਵਾ ;ਚ ਕੋਈ ਸਾਹ ਲਵੇ ਤਾਂ ਉਸ ਦਾ ਬੀਮਾਰ ਹੋਣ ਦਾ ਖਤਰਾ ਹੈ। ਅਜਿਹੇ 'ਚ ਜਿਹੜੇ ਲੋਕ ਪਹਿਲਾਂ ਤੋਂ ਸਾਹ ਨਾਲ ਸਬੰਧਤ ਬੀਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਦੀ ਹਾਲਤ ਤਾਂ ਹੋਰ ਵੀ ਜ਼ਿਆਦਾ ਖਰਾਬ ਹੋ ਸਕਦੀ ਹੈ।

Diwali 2024: 31 ਅਕਤੂਬਰ ਨੂੰ ਹੈ ਦੀਵਾਲੀ, ਜਾਣੋ ਲਕਸ਼ਮੀ ਪੂਜਾ ਦਾ ਸ਼ੁੱਭ ਮਹੂਰਤ

ਦੀਵਾਲੀ ਦਾ ਤਿਉਹਾਰ 31 ਅਕਤੂਬਰ ਵੀਰਵਾਰ ਨੂੰ ਹੈ। ਇਸ ਵਾਰ ਦੀਵਾਲੀ ਦੀ ਤਰੀਕ ਨੂੰ ਲੈ ਕੇ ਕਾਫੀ ਭੰਬਲਭੂਸਾ ਸੀ ਕਿ ਦੀਵਾਲੀ 31 ਅਕਤੂਬਰ ਨੂੰ ਹੈ ਜਾਂ 1 ਨਵੰਬਰ ਨੂੰ। ਪਰ ਹੁਣ ਦੀਵਾਲੀ ਦੀ ਤਰੀਕ ਸਪੱਸ਼ਟ ਹੋ ਗਈ ਹੈ। ਦੀਵਾਲੀ 'ਤੇ ਦੇਵੀ ਲਕਸ਼ਮੀ, ਕੁਬੇਰ ਅਤੇ ਗਣੇਸ਼ ਜੀ ਦੀ ਪੂਜਾ ਪ੍ਰਦੋਸ਼ ਕਾਲ ਅਤੇ ਨਿਸ਼ਿਤਾ ਮੁਹੂਰਤ 'ਚ ਕੀਤੀ ਜਾਂਦੀ ਹੈ।

India Canada Row: ਕੈਨੇਡਾ ਦੇ ਹਾਈ ਕਮਿਸ਼ਨਰ ਨੇ ਜਾਂਦੇ-ਜਾਂਦੇ ਭਾਰਤ ਖਿਲਾਫ ਉਗਲਿਆ ਜ਼ਹਿਰ, ਨਿੱਝਰ-ਪੰਨੂੰ ਮਾਮਲੇ ਤੇ ਬੋਲੇ - 'ਕਰ ਦਿੱਤੀ ਵੱਡੀ ਗ਼ਲਤੀ'

India Canada Row: ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੀ ਨੇ ਭਾਰਤ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਨੇ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਲੋਕਾਂ ਨੂੰ ਇੱਕਠੇ ਨਿਸ਼ਾਨਾ ਬਣਾਇਆ ਸੀ। 

Salman Khan: ਲਾਰੈਂਸ ਬਿਸ਼ਨੋਈ ਦੀਆਂ ਧਮਕੀਆਂ ਵਿਚਾਲੇ ਸਲਮਾਨ ਖਾਨ ਨੇ ਖਰੀਦੀ ਨਵੀਂ ਬੁਲੇਟ ਪਰੂਫ ਕਾਰ, ਕੀਮਤ ਜਾਣ ਉੱਡ ਜਾਣਗੇ ਹੋਸ਼

Salman Khan Purchases New Bullet Proof SUV: ਸਲਮਾਨ ਖਾਨ ਨੇ ਇੱਕ ਬਿਲਕੁਲ ਨਵਾਂ ਨਿਸਾਨ ਪੈਟਰੋਲ ਸਪੋਰਟ ਯੂਟੀਲਿਟੀ ਵਾਹਨ ਖਰੀਦਿਆ ਹੈ। ਇਹ ਇੱਕ ਲਗਜ਼ਰੀ ਕਾਰ ਹੈ ਜਿਸ ਵਿੱਚ ਪ੍ਰੀਮੀਅਮ ਸਹੂਲਤਾਂ ਅਤੇ ਵਿਸ਼ੇਸ਼ ਸੁਰੱਖਿਆ ਵਿਸ਼ੇਸ਼ਤਾਵਾਂ ਹਨ।

Punjabi Singer Death: ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਦੇਹਾਂਤ, ਲੈਜੇਂਡ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਪੋਸਟ ਸ਼ੇਅਰ ਕਰ ਦਿੱਤੀ ਸ਼ਰਧਾਂਜਲੀ

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੇਹੱਦ ਮੰਦਭਾਗੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਹੈਪੀ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਦੇਹਾਂਤ ਨਾਲ ਪੂਰੀ ਮਿਊਜ਼ਿਕ ਇੰਡਸਟਰੀ ਸਦਮੇ 'ਚ ਹੈ।

ਮੋਬਾਇਲ ਯੂਜ਼ਰਸ ਨੂੰ ਭਾਰਤ ਸਰਕਾਰ ਵਲੋਂ ਚੇਤਾਵਨੀ ਜਾਰੀ, ਹੁਣੀ ਕਰੋ ਇਹ ਕੰਮ

ਨਵੀਂ ਦਿੱਲੀ: ਭਾਰਤ ਸਰਕਾਰ ਦੇ ਟੈਕਨੀਕਲ ਮਾਹਰਾਂ ਨੇ ਸਰਕਾਰ ਨੂੰ ਦਸਿਆ ਹੈ ਕਿ ਦੇਸ਼ ਦੇ ਸਾਰੇ ਮੋਬਾਈਲ ਯੂਜ਼ਰਸ ਖ਼ਤਰੇ ਵਿਚ ਹਨ ਇਸ ਲਈ ਦੇਸ਼ ਦੇ ਸਾਰੇ ਐਪਲ ਆਈਫੋਨ, ਐਂਡਰਾਇਡ ਮੋਬਾਈਲ ਫੋਨ, ਵਿੰਡੋਜ਼ ਡਿਵਾਈਸ ਉਪਭੋਗਤਾਵਾਂ 

Advertisement