Wednesday, December 18, 2024

Raid

NIA Raids 9 Locations in Punjab and Haryana to Crack Down on Gangster-Terror Nexus

The early morning raids targeted eight locations in Punjab and one in Haryana. Acting on specific intelligence, the NIA teams aimed to dismantle networks suspected of facilitating criminal activities for terrorist groups.

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty Husband Raj Kundra: ਅਧਿਕਾਰਤ ਸੂਤਰਾਂ ਮੁਤਾਬਕ ਈਡੀ ਨੇ ਸ਼ੁੱਕਰਵਾਰ ਨੂੰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮੁੰਬਈ ਅਤੇ ਉੱਤਰ ਪ੍ਰਦੇਸ਼ 'ਚ ਕਰੀਬ 15 ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਮੋਬਾਈਲ ਐਪਲੀਕੇਸ਼ਨਾਂ ਅਤੇ ਹੋਰ ਸਾਧਨਾਂ ਰਾਹੀਂ ਅਸ਼ਲੀਲ ਸਮੱਗਰੀ ਦੀ ਕਥਿਤ ਵੰਡ ਵਿੱਚ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਨਾਲ ਸਬੰਧਤ ਹੈ।

Diljit Dosanjh: ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ ਦੀਆਂ ਟਿਕਟਾਂ 'ਚ ਵੱਡਾ ਘੋਟਾਲਾ, ED ਨੇ ਪੰਜ ਸੂਬਿਆਂ 'ਚ ਮਾਰੀ ਰੇਡ

ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਪੰਜ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਹੈ। ਜਦੋਂ ਇਸ ਸੰਗੀਤ ਸਮਾਰੋਹ ਦੀਆਂ ਟਿਕਟਾਂ ਕੁਝ ਹੀ ਮਿੰਟਾਂ ਵਿੱਚ ਵਿਕ ਗਈਆਂ ਤਾਂ ਜਾਅਲੀ ਟਿਕਟਾਂ ਦਾ ਖੇਲ ਸ਼ੁਰੂ ਹੋ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਮਾਰੋਹ ਦੀਆਂ ਟਿਕਟਾਂ ਦੀ ਮਹਿੰਗੇ ਭਾਅ 'ਤੇ ਕਾਲਾਬਾਜ਼ਾਰੀ ਹੋ ਰਹੀ ਹੈ। ਕਈ ਪ੍ਰਸ਼ੰਸਕਾਂ ਨੂੰ ਜਾਅਲੀ ਟਿਕਟਾਂ ਵੇਚੀਆਂ ਗਈਆਂ। ਜਾਇਜ਼ ਟਿਕਟਾਂ ਦੇ ਨਾਂ 'ਤੇ ਉਨ੍ਹਾਂ ਤੋਂ ਮੋਟੀਆਂ ਕੀਮਤਾਂ ਵਸੂਲੀਆਂ ਗਈਆਂ।

ED raids Excise Commissioner Varun Roojam's residence

Enforcement Directorate teams raided the Chandigarh and Panchkula residences of Punjab Excise Commissioner Varun Roojam....

ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਘਰ ਮਾਰਿਆ ਛਾਪਾ

ਸਿਸੋਦੀਆ ਨੇ ਕਿਹਾ ਕਿ ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਹੁਣ ਤੱਕ ਮੇਰੇ 'ਤੇ ਕਈ ਕੇਸ ਹੋ ਚੁੱਕੇ ਹਨ ਪਰ ਕੁਝ ਨਹੀਂ ਮਿਲਿਆ

Income Tax Raid : ਜਾਲਨਾ ਤੇ ਔਰੰਗਾਬਾਦ 'ਚ ਇਨਕਮ ਟੈਕਸ ਦੀ ਛਾਪੇਮਾਰੀ, ਹੀਰੇ ਮੋਤੀ ਸਣੇ ਨੋਟਾਂ ਦਾ ਜਖ਼ੀਰਾ ਬਰਾਮਦ, ਗਿਣਨ 'ਚ ਲੱਗੇ 13 ਘੰਟੇ

ਛਾਪੇਮਾਰੀ ਦੌਰਾਨ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਇਸ ਬਾਰੇ ਅਧਿਕਾਰਤ ਜਾਣਕਾਰੀ ਕਿਸੇ ਨੂੰ ਨਹੀਂ ਦਿੱਤੀ ਗਈ। ਇਹ ਕਾਰਵਾਈ 1 ਅਗਸਤ ਤੋਂ 8 ਅਗਸਤ ਦਰਮਿਆਨ ਹੋਈ।

ਡੋਨਾਲਡ ਟਰੰਪ ਦੇ ਘਰ 'ਤੇ FBI ਦਾ ਛਾਪਾ, ਸਾਬਕਾ ਰਾਸ਼ਟਰਪਤੀ ਨੇ ਕਿਹਾ- ਮੇਰੇ ਖੂਬਸੂਰਤ ਘਰ 'ਤੇ ਕਰ ਲਿਆ ਕਬਜ਼ਾ

ਅਮਰੀਕੀ ਨਿਆਂ ਵਿਭਾਗ 6 ਜਨਵਰੀ ਨੂੰ ਟਰੰਪ ਸਮਰਥਕਾਂ ਦੀ ਭੀੜ ਦੁਆਰਾ ਅਮਰੀਕੀ ਕੈਪੀਟਲ 'ਤੇ ਹੋਏ ਹਮਲੇ ਦੀ ਜਾਂਚ ਕਰ ਰਿਹਾ ਹੈ। ਅਜਿਹੀ ਘਟਨਾ ਜੋ ਪ੍ਰਤੀਨਿਧ ਸਦਨ ਦੀ ਜਾਂਚ ਦਾ ਵਿਸ਼ਾ ਵੀ ਹੈ।

ਜਲਾਲਾਬਾਦ ਬਲਾਸਟ : NIA ਵੱਲੋਂ ਫਿਰੋਜ਼ਪੁਰ, ਤਰਨਤਾਰਨ ਤੇ ਫਾਜ਼ਿਲਕਾ 'ਚ 6 ਥਾਵਾਂ 'ਤੇ ਛਾਪੇਮਾਰੀ

ਜਾਂਚ ਵਿੱਚ ਤਾਰ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਸ਼ੁਰੂਆਤੀ ਜਾਂਚ 'ਚ ਫੜੇ ਗਏ ਅੱਤਵਾਦੀਆਂ ਦੇ ਪਾਕਿਸਤਾਨ 'ਚ ਲੁਕੇ ਅੱਤਵਾਦੀਆਂ ਅਤੇ ਸਮੱਗਲਰਾਂ ਨਾਲ ਸਬੰਧ ਸਨ। 1 ਅਕਤੂਬਰ 2021 ਨੂੰ ਕੇਸ ਨੂੰ ਐਨਆਈਏ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ ਅਤੇ ਜਾਂਚ ਸ਼ੁਰੂ ਕੀਤੀ।

ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ

 ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਤੇਂਦਰ ਜੈਨ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ 'ਚ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਦਸ ਦਿਨ ਪਹਿਲਾਂ ਵੀ ਈਡੀ ਨੇ ਜੈਨ ਦੇ ਘਰ ਸਮੇਤ ਦਿੱਲੀ ਵਿੱਚ ਛੇ ਅਤੇ ਗੁਰੂਗ੍ਰਾਮ ਵਿੱਚ ਸੱਤ ਥਾਵਾਂ ’ਤੇ ਛਾਪੇ ਮਾਰੇ ਸਨ।

Income Tax Raid : ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀਆਂ ਦੇ 400 ਟਿਕਾਣਿਆਂ 'ਤੇ ਛਾਪੇ

ਆਈਟੀ ਟੀਮ ਬੁੱਧਵਾਰ ਸਵੇਰੇ ਬਾਂਦਰਾ ਕੁਰਲਾ ਕੰਪਲੈਕਸ ਸਥਿਤ ਅੰਬੈਸੀ ਗਰੁੱਪ ਦੇ ਦਫਤਰ ਪਹੁੰਚੀ। ਇਸ ਦੌਰਾਨ ਕਿਸੇ ਨੂੰ ਵੀ ਦਫ਼ਤਰ ਤੋਂ ਬਾਹਰ ਜਾਣ ਜਾਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਗੁਰੂਗ੍ਰਾਮ 'ਚ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਕਾਰੋਬਾਰੀ ਦੇ ਦਫਤਰ 'ਤੇ ਵੀ ਛਾਪੇਮਾਰੀ ਕੀਤੀ ਗਈ। 

CBI Raids : ਪੀ ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਦੀ ਰਿਹਾਇਸ਼ ਸਣੇ ਕਈ ਥਾਵਾਂ 'ਤੇ CBI ਦੀ ਰੇਡ

ਸੂਤਰਾਂ ਮੁਤਾਬਕ ਜਾਂਚ ਏਜੰਸੀ ਨੇ ਕਾਰਤੀ ਖਿਲਾਫ ਨਵਾਂ ਮਾਮਲਾ ਦਰਜ ਕੀਤਾ ਹੈ ਜੋ ਵਿਦੇਸ਼ਾਂ ਤੋਂ ਮਿਲੇ ਪੈਸਿਆਂ ਨਾਲ ਸਬੰਧਤ ਹੈ। ਇਹ ਪੈਸਾ ਸਾਲ 2010-14 ਦੌਰਾਨ ਪ੍ਰਾਪਤ ਹੋਇਆ ਸੀ।

IAS Pooja Singhal ਨਾਲ ਜੁੜੇ 18 ਤੋਂ ਵੱਧ ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਘਰ 'ਚੋਂ ਮਿਲਿਆ 19.31 ਕਰੋੜ ਦਾ ਕੈਸ਼

ਆਈਏਐਸ ਅਧਿਕਾਰੀ ਪੂਜਾ ਸਿੰਘਲ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਗੈਰ-ਅਨੁਪਾਤਕ ਜਾਇਦਾਦ, ਗੈਰ-ਕਾਨੂੰਨੀ ਮਾਈਨਿੰਗ ਤੇ ਮਨਰੇਗਾ ਘੁਟਾਲਾ। ਈਡੀ ਨੇ ਸ਼ੁੱਕਰਵਾਰ ਨੂੰ ਪੂਜਾ ਸਿੰਘਲ ਨਾਲ ਜੁੜੇ 18 ਤੋਂ ਵੱਧ ਸਥਾਨਾਂ 'ਤੇ ਛਾਪੇਮਾਰੀ ਕੀਤੀ।

Advertisement