Thursday, April 03, 2025

Raja Waring

ਨੈਨੀਤਾਲ 'ਚ ਨਦੀ 'ਚ ਵਹਿਣ ਨਾਲ 9 ਪੰਜਾਬੀ ਸੈਲਾਨੀਆਂ ਦੀ ਮੌਤ, ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ

ਸੈਲਾਨੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਵਧੇਰੇ ਸਾਵਧਾਨ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਦੁਖੀ ਪਰਿਵਾਰਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ।

Bhagwant Mann Marriage: ਰਾਜਾ ਵੜਿੰਗ ਨੇ CM ਭਗਵੰਤ ਮਾਨ ਨੂੰ ਦਿੱਤੀ ਵਿਆਹ ਦੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੇ ਵੱਲੋਂ ਦਿਲੋਂ ਵਧਾਈਆਂ। ਉਹ ਕੱਲ੍ਹ ਆਪਣੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਖੁਸ਼ਹਾਲ ਤੇ ਖੁਸ਼ੀ ਭਰੇ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ।

ਰਾਜਾ ਵੜਿੰਗ ਨੇ ਅਜਾਇਬ ਸਿੰਘ ਰਟੌਲ ਨੂੰ ਦਿਖਾਇਆ ਬਾਹਰ ਦਾ ਰਸਤਾ

ਅੱਜ ਜਦੋਂ ਪਾਰਟੀ ਨੂੰ ਔਖੇ ਸਮੇਂ ਵਿੱਚ ਉਹਨਾਂ ਦੀ ਲੋੜ ਪਈ ਤਾਂ ਉਹ ਉਹਨਾਂ ਦੇ ਨਾਲ ਨਹੀਂ, ਇਸ ਲਈ ਉਹਨਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। 

ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ 'ਤੇ ਕਸਿਆ ਤਨਜ਼, ਪੰਜਾਬ 'ਚ ਕੋਈ ਸੁਰੱਖਿਅਤ ਨਹੀਂ, ਕਾਨੂੰਨ ਵਿਵਸਥਾ ਸੰਭਾਲਣ 'ਚ ਸਰਕਾਰ ਨਾਕਾਮ

ਲੁਧਿਆਣਾ 'ਚ ਹੋਏ ਦੋਹਰੇ ਕਤਲ 'ਤੇ ਬਿਆਨ ਦਿਦਿੰਆਂ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਕਿਤੇ ਵੀ ਲੋਕ ਸੁਰੱਖਿਅਤ ਨਹੀਂ ਹਨ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਲੋਕ ਬਾਹਰ ਸੁਰੱਖਿਅਤ ਨਹੀਂ ਹਨ। ਲੋਕ ਆਪਣੇ ਘਰਾਂ ਦੇ ਅੰਦਰ ਵੀ ਸੁਰੱਖਿਅਤ ਨਹੀਂ ਹਨ।

Advertisement