Sukhbir Badal To Join BJP: ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮ ਕਰ ਦਿੱਤਾ ਹੈ।
Amrinder Singh Raja Warring Statement On Wife: ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿੰਗ ਦੇ ਇਸ ਬਿਆਨ ਨੂੰ ਔਰਤਾਂ ਦੀ ਗਰਿਮਾ ਤੇ ਸਨਮਾਨ ਦੇ ਦੇ ਖਿਲਾਫ ਦੱਸਿਆ ਅਤੇ ਉਨ੍ਹਾਂ ਦੀਆਂ ਟਿੱਪਣੀਆਂ ਦੀ ਸਖ਼ਤ ਆਲੋਚਨਾ ਕੀਤੀ। ਰਵਨੀਤ ਸਿੰਘ ਬਿੱਟੂ ਨੇ ਕਿਹਾ, "ਅਮਰਿੰਦਰ ਸਿੰਘ ਵੜਿੰਗ ਵੱਲੋਂ ਵਰਤੇ ਗਏ ਸ਼ਬਦ ਗਲਤ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੂੰ ਸਾਰੀਆਂ ਔਰਤਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ।
Chandigarh: Punjab Congress President Amarinder Singh Raja Warring has welcomed the probe by Punjab Governor Banwari Lal Purohit.....
ਰਾਜਾ ਵੜਿੰਗ ਨੇ ਟਵੀਟ ਕਰ ਕਿਹਾ, ਸਾਡਾ ਤਿਰੰਗਾ ਸਾਡੇ ਦਿਲਾਂ ਵਿੱਚ ਹੈ। ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੂੰ ਇਸ ਦਾ ਸਬੂਤ ਦੇਣ ਦੀ ਕੋਈ ਲੋੜ ਨਹੀਂ ਹੈ।
ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ 'ਆਪ' ਪੰਜਾਬ ਦੇ ਲੀਡਰ ਹਰ ਧਰਨੇ 'ਤੇ ਪਹੁੰਚ ਕੇ ਗਰੰਟੀਆਂ ਦਿੰਦੇ ਸਨ ਕਿ ਉਨ੍ਹਾਂ ਦੇ ਸੱਤਾਂ 'ਚ ਆਉਂਦਿਆਂ ਸਾਰ ਹੀ ਹਰ ਕਿਸੇ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।
ਏਐਸਆਈ ਮੋਹਕਮ ਸਿੰਘ ਦੀ ਸ਼ਿਕਾਇਤ 'ਤੇ ਆਈਪੀਸੀ ਦੀ ਧਾਰਾ 420 (ਧੋਖਾਧੜੀ), 465 (ਜਾਅਲਸਾਜ਼ੀ), 467 (ਕੀਮਤੀ ਸੁਰੱਖਿਆ ਦੀ ਜਾਅਲਸਾਜ਼ੀ), 468 (ਧੋਖਾਧੜੀ ਦੇ ਉਦੇਸ਼ ਨਾਲ ਜਾਅਲਸਾਜ਼ੀ) ....
Punjab Congress president Raja Waring's PA Bhupinder Singh Brara has died in a road accident.....