Friday, April 04, 2025

Rajya Sabha

MP ਰਾਘਵ ਚੱਢਾ ਨੇ ਰਾਜ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਚਰਚਾ ਕਰਨ ਦੀ ਕੀਤੀ ਮੰਗ

ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਗੱਲਬਾਤ ਹੋਵੇਗੀ।ਅੰਮ੍ਰਿਤਸਰ ਦੀਆਂ ਇਨ੍ਹਾਂ 'ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮੁਲਾਕਾਤ ਕਰੀਬ 12 ਵਜੇ ਮਿਲਣਗੇ

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਾਨ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ

ਕੈਬਨਿਟ ਵਿਸਥਾਰ ਮਗਰੋਂ 'ਆਪ' ਰਾਘਵ ਚੱਢਾ ਨੇ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, "ਉਨ੍ਹਾਂ ਵਿਧਾਇਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਅੱਜ ਮਾਨ ਸਾਬ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਹੋਏ ਹਨ। ਮੈਨੂੰ ਯਕੀਨ ਹੈ ਕਿ ਉਹ ਪੰਜਾਬ ਨੂੰ ਮੁੜ 'ਖੁਸ਼ਹਾਲ' ਅਤੇ 'ਰੰਗਲਾ' ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।"

ਰਾਜ ਸਭਾ ਚੋਣਾਂ ਲਈ ਮਲਿਕਾਰਜੁਨ ਖੜਗੇ ਬਣੇ ਆਬਜ਼ਰਵਰ, ਰਾਜੀਵ ਸ਼ੁਕਲਾ ਨਿਭਾਉਣਗੇ ਇਹ ਵੱਡੀ ਜ਼ਿੰਮੇਵਾਰੀ

 ਕਾਂਗਰਸ ਨੇ ਰਾਜ ਸਭਾ ਚੋਣਾਂ ਨੂੰ ਲੈ ਕੇ ਆਪਣੀ ਕਮਰ ਕੱਸ ਲਈ ਹੈ। ਇਸ ਦੌਰਾਨ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਆਗੂਆਂ 'ਤੇ ਭਰੋਸਾ ਜਤਾਇਆ ਹੈ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ

ਪਦਮ ਸ਼੍ਰੀ ਸੰਤ ਬਲਬੀਰ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੂੰ ਰਾਜ ਸਭਾ 'ਚ ਭੇਜੇਗੀ 'ਆਪ'

ਸੰਤ ਸੀਚੇਵਾਲ ਨੇ ਵਾਤਾਵਰਨ ਲਈ ਬਹੁਤ ਕੁਝ ਕੀਤਾ ਹੈ। ਇਸ ਦੇ ਨਾਲ ਹੀ ਸਾਹਨੀ ਨੇ ਕੋਵਿਡ ਦੇ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਬਹੁਤ ਮਦਦ ਕੀਤੀ ਸੀ। 

Advertisement