ਰਾਵੀ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ, ਪਾਣੀ ਦੀ ਭੇਟ ਚੜ੍ਹੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ
ਮੁੱਖ ਮੰਤਰੀ ਸਾਹਿਬ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਜਾ ਸਕੇਗਾ। ਸ. ਧਾਲੀਵਾਲ ਨੇ ਦੱਸਿਆ ਕਿ ਇਸ ਪਾਣੀ ਨਾਲ ਹੀ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੀ ਕਰੀਬ 1300 ਏਕੜ ਫਸਲ ਬਰਬਾਦ ਹੋ ਗਈ ਹੈ।