ਟਰੰਪ ਨੇ ਜਿਵੇਂ ਵਾਅਦਾ ਕੀਤਾ ਸੀ ਕਿ ਉਹ ਦੁਬਾਰਾ ਕਾਰਜਕਾਲ ਸੰਭਾਲਣ ਤੋਂ ਬਾਅਦ ਵਿਚ ਗੈਰਕਾਨੂੰਨੀ ਤੌਰ 'ਤੇ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਡਿਪੋਰਟ ਕਰਨਗੇ। ਹੁਣ ਇਸਦੇ ਲਈ ਡੌਨਲਡ ਟਰੰਪ ਵੱਲੋਂ ਟੌਮ ਹੋਮੈਨ ਨੂੰ ਬਾਰਡਰ ਜ਼ਾਰ ਨਿਯੁਕਤ ਕੀਤਾ ਗਿਆ ਹੈ।
ਟਰੰਪ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ 100 ਦਿਨਾਂ ਵਿੱਚ ਆਪਣੀਆਂ ਹਮਲਾਵਰ ਨੀਤੀਆਂ ਲਾਗੂ ਕਰਨਗੇ। ਉਹ ਜੋਅ ਬਾਇਡਨ ਪ੍ਰਸ਼ਾਸਨ ਦੇ ਕਈ ਫੈਸਲਿਆਂ ਨੂੰ ਉਲਟਾਉਣ ਦੀ ਤਿਆਰੀ ਕਰ ਰਹੇ ਹਨ।
Us Elections 2024: In a major economic policy speech in Detroit, Trump stated, "The biggest charger of all is India... India is a very big charger. We have a great relationship with India.