Amritsar News: ਰਿਟਾਇਰਡ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪਰੇਸ਼ਾਨ
Punjab News Today: ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।