'ਪੇਂਡੂ ਲਿੰਕ ਸੜਕਾਂ ਦੇ ਮੁੜ ਨਿਰਮਾਣ ਦੀ ਮੁਹਿੰਮ ਤਹਿਤ ਹੁਣ ਤਕ 2500 ਕਿਲੋਮੀਟਰ ਸੜਕਾਂ ਨੂੰ ਕੀਤਾ ਕਵਰ'
ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰਕੇ ਕਈ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।