Sukhbir Singh Badal narrowly escaped an assassination attempt outside the Golden Temple.
- Akal Takht decision on Sukhbir Badal
- Tankhah punishment for Akali leaders
- Shiromani Akali Dal leadership changes
Anil Joshi Resigned From Akali Dal: ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪ ਦਿੱਤਾ ਹੈ।
Sukhbir Badal Resignantion: ਮੀਟਿੰਗ ਸ਼ੁਰੂ ਹੁੰਦੇ ਹੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਅਤੇ ਹੋਰ ਯੂਥ ਵਰਕਰਾਂ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਰੱਦ ਕਰਨ ਦੀ ਪੇਸ਼ਕਸ਼ ਕੀਤੀ। ਇਸ 'ਤੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਸੀਂ ਇਸ ਮੁੱਦੇ 'ਤੇ ਚਰਚਾ ਕਰਾਂਗੇ।
Sukhbir Badal To Join BJP: ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮ ਕਰ ਦਿੱਤਾ ਹੈ।
Sukhbir Badal Resignation: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਅਸਤੀਫਾ ਦੇ ਦਿੱਤਾ ਹੈ। ਬਾਦਲ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਹਨਾਂ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਉਣ ਅਤੇ ਉਹਨਾਂ ਦੇ ਪੂਰੇ ਕਾਰਜਕਾਲ ਦੌਰਾਨ ਪੂਰਨ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।
Punjab News Today: ਦੱਸ ਦਈਏ ਕਿ ਬਾਦਲ ਦੀ ਅੱਜ ਚੰਡੀਗੜ੍ਹ ਦੇ ਪੀਜੀਆਈ 'ਚ ਪੈਰ ਦੀ ਸਰਜਰੀ ਹੋਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਡਾਕਟਰਾਂ ਨੇ ਰਾਡ ਅਤੇ ਪਲੇਟ ਪਾਈ ਹੈ ਪਰ ਉਨ੍ਹਾਂ ਦੀ ਹਾਲਤ ਠੀਕ ਹੈ। ਫਿਲਹਾਲ ਉਹ ਪੀ. ਜੀ. ਆਈ. ਵਿਚ ਹੀ ਰਹਿਣਗੇ। ਡਾਕਟਰਾਂ ਨੇ ਉਨ੍ਹਾਂ ਨੂੰ ਥੋੜੇ ਦਿਨ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
NSUI ਵਰਕਰਾਂ ਨੇ ਇਸ ਸਬੰਧੀ ਵਾਰਾਣਸੀ ਦੇ ਸਿਗਰਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਐਨਐਸਯੂਆਈ ਨੇ ਸੋਸ਼ਲ ਮੀਡੀਆ ਯੂਜ਼ਰ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਪੋਸਟ 'ਚ ਰਾਹੁਲ ਗਾਂਧੀ ਦੇ ਨਾਲ-ਨਾਲ AIMIM ਦੇ ਮੁਖੀ ਅਸਦੁਦੀਨ ਓਵੈਸੀ ਲਈ ਵੀ ਇਹੀ ਗੱਲ ਕਹੀ ਗਈ ਹੈ।
This move comes amidst allegations that Valtoha tried to pressure the Jathedars to decide against Sukhbir Singh Badal.
Dibrugarh central jail in Assam: Detainees under the National Security Act (NSA) in Punjab have initiated a hunger strike at Dibrugarh central jail in Assam, aiming to shed light on the alleged unacceptable conditions they face.....
ਕੰਗ ਨੇ ਵਿਰੋਧੀ ਪਾਰਟੀਆਂ ਉਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦਾ ਹੱਕ ਕਮਜ਼ੋਰ ਕਰਨ ਦਾ ਦੋਸ਼ ਲਗਾ ਰਹੇ ਹਨ, ਪਰ ਖੁਦ ਇਨ੍ਹਾਂ ਅਕਾਲੀ ਤੇ ਕਾਂਗਰਸੀਆਂ ਨੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।
ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਣੇ ਨੌਂ ਲੋਕਾਂ ’ਤੇ ਜੰਗਲਾਤ ਵਿਭਾਗ 'ਚ ਭ੍ਰਿਸ਼ਟਾਚਾਰ ਕਰ ਕੇ ਵੱਡੇ ਪੈਮਾਨੇ ’ਤੇ ਰਿਸ਼ਵਤ ਹਾਸਲ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ, ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਅਤੇ ਖੰਨਾ ਦੇ ਰਹਿਣ ਵਾਲੇ ਉਨ੍ਹਾਂ ਦੇ ਇਕ ਪੱਤਰਕਾਰ ਸਾਥੀ ਕਮਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ।
ਸੂਤਰਾਂ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ।
ਧਰਮਸੋਤ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ 'ਚ ਜੰਗਲਾਤ ਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਇਕ ਆਈਏਐਸ ਅਧਿਕਾਰੀ ਵੱਲੋਂ ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਆਸਟ੍ਰੇਲੀਆ ਦੇ ਰਾਜਦੂਤ ਦੇ ਨਾਲ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਬਹੁਤ ਵਧੀਆ ਚਰਚਾ ਹੋਈ।