Thursday, April 03, 2025

SGPC

Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ

Sukhbir Badal News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਬਾਰੇ ਫੈਸਲਾ ਕਿਸੇ ਵੀ ਸਮੇਂ ਆ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਐਲਾਨੇ ਗਏ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਜਾਣੀ ਬਾਕੀ ਹੈ। ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅਕਾਲੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ।

Punjab: ਭਾਰਤ-ਕੈਨੇਡਾ ਦੇ ਸਬੰਧਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ, 'ਗੱਲਬਾਤ ਨਾਲ ਹੱਲ ਕੱਢਿਆ ਜਾਵੇ'

ਰਾਮ ਸਿੰਘ ਨੇ ਕਿਹਾ ਕਿ ਵਿਗੜ ਰਹੇ ਦੁਵੱਲੇ ਸਬੰਧਾਂ ਨੇ ਕੈਨੇਡਾ ਵਿੱਚ ਵੱਸਦੇ ਭਾਰਤੀਆਂ ਖਾਸ ਕਰਕੇ ਪੰਜਾਬੀ ਭਾਈਚਾਰੇ ਵਿੱਚ ਤਣਾਅ ਵਧਾਇਆ ਹੈ। ਕੈਨੇਡਾ ਨੂੰ ਅਕਸਰ ‘ਮਿੰਨੀ ਪੰਜਾਬ’ ਕਿਹਾ ਜਾਂਦਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਅਜਿਹਾ ਟਕਰਾਅ ਉਥੇ ਵੱਸਦੇ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

SGPC Elections: ਹਰਜਿੰਦਰ ਸਿੰਘ ਧਾਮੀ ਫਿਰ ਬਣੇ SGPC ਪ੍ਰਧਾਨ, ਮਿਲੀਆਂ 107 ਵੋਟਾਂ, ਬੀਬੀ ਜਾਗੀਰ ਕੌਰ ਨੂੰ ਪਈਆਂ ਕੁੱਲ 33 ਵੋਟਾਂ

ਧਾਮੀ ਨੂੰ 141 ਵਿੱਚੋਂ 107 ਵੋਟਾਂ ਮਿਲੀਆਂ। ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਦੇ ਅਹੁਦੇ ਲਈ ਦੂਜੀ ਉਮੀਦਵਾਰ ਜਗੀਰ ਕੌਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਅਕਾਲੀ ਦਲ ਦੇ ਬਾਗੀ ਧੜੇ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ।

'SGPC ਨੂੰ ਇੱਕ ਕੰਪਨੀ ਵਾਂਗ ਚਲਾ ਰਹੇ ਸੁਖਬੀਰ ਸਿੰਘ ਬਾਦਲ', ਬੀਬੀ ਜਾਗੀਰ ਕੌਰ ਨੇ ਆਏ ਅਕਾਲੀ ਪ੍ਰਧਾਨ 'ਤੇ ਵੱਡੇ ਇਲਜ਼ਾਮ

Jagir Kaur Slams Sukhbir Badal: ਇਹ ਗੱਲਾਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਹੀਆਂ। ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਲੋਕਾਂ ਨੇ ਖਤਰੇ ਵਿੱਚ ਪਾ ਦਿੱਤਾ ਹੈ।

Giani Harpreet Singh: ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ, SGPC ਪ੍ਰਧਾਨ ਨੇ ਕਹੀ ਇਹ ਗੱਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਦ ਕਰ ਦਿੱਤਾ। ਦੱਸ ਦਈਏ ਕਿ ਸਿੱਖ ਕੌਮ ਨੇ ਉਨ੍ਹਾਂ ਦੇ ਇਸ ਫੈਸਲਾ ਦੇ ਨਾਲ ਸਹਿਮਤੀ ਜਤਾਈ ਹੈ।

ਸ਼੍ਰੀ ਹਰਮੰਦਿਰ ਸਾਹਿਬ 'ਚ ਬਜ਼ੁਰਗ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ; ਟਾਸਕ ਫੋਰਸ ਦੇ ਮੁਲਾਜ਼ਮਾਂ ਖਿਲਾਫ ਸ਼੍ਰੋਮਣੀ ਕਮੇਟੀ ਐਕਸ਼ਨ 'ਚ ਸ਼੍ਰੋਮਣੀ ਕਮੇਟੀ

ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਬੇਸ਼ਕ ਉਸ ਬਜ਼ੁਰਗ ਨੇ ਜੰਗਲਾ ਟੱਪਿਆ ਸੀ ਪਰ ਕਮੇਟੀ ਦੇ ਸੇਵਾਦਾਰਾਂ ਨੇ ਜੋ  ਉਸ ਨਾਲ ਵਰਤਾਵ ਕੀਤਾ ਉਹ ਅਤਿ ਨਿੰਦਣਯੋਗ ਹੈ।

ਸਿੱਖ ਨੂੰ ਨਿਯੁਕਤ ਕੀਤਾ ਜਾਣਾ ਚਾਹੀਦਾ PSB ਦਾ MD:SGPC ਨੇ ਮੋਦੀ ਨੂੰ ਕੀਤੀ ਅਪੀਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਤੇ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ....

1984 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੋਲੀ ਲੱਗੇ ਸਰੂਪ 2 ਤੋਂ 5 ਜੂਨ ਤੱਕ ਕੀਤੇ ਜਾਣਗੇ ਪ੍ਰਦਰਸ਼ਤ

Sri Harmandir Sahib Amritsar-1984 ਸਾਕਾ ਨੀਲਾ ਤਾਰਾ ਦੌਰਾਨ ਗੋਲੀ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਦੋ ਜੂਨ ਤੋਂ ਪੰਜ ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ.......

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਮੰਗਿਆ ਸਮਾਂ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ।

ਭਾਰਤੀ ਨੂੰ ਮਜ਼ਾਕ ਕਰਨਾ ਪਿਆ ਮਹਿੰਗਾ; SGPC ਦੀ ਸ਼ਿਕਾਇਤ 'ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ 'ਤੇ ਮਾਮਲਾ ਦਰਜ

ਪੁਲਿਸ ਨੇ ਉਸ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਜਲੰਧਰ ਦੇ ਆਦਮਪੁਰ ਥਾਣਾ ਵਿਚ ਵੀ ਕੇਸ ਦਰਜ ਕੀਤਾ ਗਿਆ।

ਕਾਮੇਡੀਅਨ ਭਾਰਤੀ ਸਿੰਘ ਨੇ ਦਾੜ੍ਹੀ ਮੁੱਛ 'ਤੇ ਕੀਤੀ ਟਿੱਪਣੀ, SGPC ਵਲੋਂ ਨੋਟਿਸ ਜਾਰੀ

ਮੈਂ ਕਿਤੇ ਵੀ ਕਿਸੇ ਧਰਮ ਜਾਂ ਜਾਤ ਬਾਰੇ ਨਹੀਂ ਬੋਲਿਆ। ਭਾਰਤੀ ਸਿੰਘ ਅੱਗੇ ਕਹਿੰਦੀ ਹੈ ਕਿ ਦਾੜ੍ਹੀ-ਮੁੱਛਾਂ ਤਾਂ ਅੱਜਕਲ ਹਰ ਕੋਈ ਰੱਖਦਾ ਹੈ ਪਰ ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਵੀ ਧਰਮ-ਜਾਤ ਦੇ ਲੋਕ ਨਾਰਾਜ਼ ਹੋਏ ਹਨ 

ਗਿਆਨੀ ਹਰਪ੍ਰੀਤ ਸਿੰਘ ਨੇ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਦਿੱਤੀ ਧਾਰਮਿਕ ਸਜ਼ਾ

ਅੰਮ੍ਰਿਤਸਰ : ਅੱਜ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦਵਾਰਾ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਧਾਰਮਕ ਸਜ਼ਾ ਸੁਣਾਈ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਅੱਜ ਗੁਰਦੁਆਰਾ ਨਾਨਕ ਮਤਾ (ਉਤਰਾਖੰਡ) ਦੀ ਪ੍ਰਬੰਧਕ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਧਾਰਮਿਕ ਸਜ਼ਾ ਦਿੱਤੀ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਦਾ ਦੋਸ਼ 

ਟੋਕਿਓ ਓਲੰਪਿਕਸ : ਹਾਕੀ ਖਿਡਾਰੀਆਂ ਨੂੰ SGPC ਨੇ ਦਿੱਤਾ ਇਕ ਕਰੋੜ ਰੁਪਏ ਦਾ ਇਨਾਮ

ਅੰਮ੍ਰਿਤਸਰ: ਟੋਕਿਓ ਓਲੰਪਿਕਸ ਵਿੱਚ ਪੰਜਾਬੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰ

Advertisement