Thursday, April 03, 2025

SYL Song

ਸਿੱਧੂ ਮੂਸੇਵਾਲਾ ਦੇ ਗੀਤ SYL 'ਤੇ ਬੈਨ ਦਾ ਪਰਿਵਾਰ ਨੇ ਕੀਤਾ ਵਿਰੋਧ

ਨਵੇਂ ਗੀਤ ‘ਐਸਵਾਈਐਲ’ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਵਿੱਚ ਪੰਜਾਬ ਤੇ ਹਰਿਆਣਾ ਵਿਚਕਾਰ ਐਸਵਾਈਐਲ ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਉਭਾਰੇ ਗਏ ਸਨ ਜਿਸ ਨੂੰ ਲੈ ਕੇ ਲਗਾਤਾਰ ਵਿਵਾਦ ਹੋ ਰਿਹਾ ਸੀ। 

ਸਰਕਾਰ ਨੇ ਸਿੱਧੂ ਮੂਸੇਵਾਲਾ ਦਾ ਆਖਰੀ ਗੀਤ SYL ਯੂਟਿਊਬ ਤੋਂ ਹਟਾਇਆ

1976 'ਚ ਐਸਵਾਈਐਲ ਨੂੰ ਬਣਾਉਣ ਦੀ ਯੋਜਨਾ ਬਣਾਈ ਗਈ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੋਵੇਂ ਸੂਬਿਆਂ ਨੂੰ 35-35 ਲੱਖ ਏਕੜ ਫੁੱਟ ਪਾਣੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਇਸ 'ਚ ਲਗਪਗ ਦੋ ਲੱਖ ਏਕੜ ਫੁੱਟ ਪਾਣੀ ਰਾਜਧਾਨੀ ਦਿੱਲੀ ਨੂੰ ਵੀ ਭੇਜਣਾ ਸੀ।

Sidhu Moosewala SYL Song : ਮੂਸੇਵਾਲਾ ਦਾ ਗੀਤ ਨੰਬਰ 1 'ਤੇ ਕਰ ਰਿਹਾ ਟਰੈਂਡ

 ਸਿੱਧੂ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਗੀਤ ਹੈ। ਦੂਜਾ ਕਾਰਨ ਇਹ ਕਿ ਇਸ ਗੀਤ ਦੀ ਸਿੱਧੂ ਦੇ ਫ਼ੈਨਜ਼ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸੀ। ਤੀਜਾ ਕਾਰਨ ਇਹ ਹੈ ਕਿ ਆਪਣੇ ਚਹੇਤੇ ਸੁਪਰਸਟਾਰ ਦੀ ਆਵਾਜ਼ ਸੁਣ ਕੇ ਫ਼ੈਨਜ਼ ਹੀ ਨਹੀਂ ਬਲਕਿ ਹੋਰ ਲੋਕ ਵੀ ਕਾਫ਼ੀ ਇਮੋਸ਼ਨਲ ਹੋ ਰਹੇ ਹਨ।

Advertisement