Thursday, April 03, 2025

Sacrilege Cases

Gurmeet Ram Rahim Singh: ਡੇਰਾ ਮੁਖੀ ਰਾਮ ਰਹੀਮ ਦੀ ਅਪੀਲ ਦਾ ਨਿਪਟਾਰਾ, ਬੇਅਦਬੀ ਮਾਮਲੇ ਦੀ ਜਾਂਚ CBI ਤੋਂ ਕਰਾਉਣ ਦੀ ਕੀਤੀ ਸੀ ਮੰਗ

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਹਾਈਕੋਰਟ ਵਲੋਂ ਡੇਰਾ ਮੁਖੀ ਖਿਲਾਫ ਇਨ੍ਹਾਂ ਮਾਮਲਿਆਂ 'ਚ ਮੁਕੱਦਮਾ ਚਲਾਉਣ 'ਤੇ ਲਗਾਈ ਰੋਕ ਨੂੰ ਹਟਾ ਦਿੱਤਾ ਸੀ। ਹੁਣ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ, ਇਸ ਲਈ ਹਾਈਕੋਰਟ 'ਚ ਸੁਣਵਾਈ ਦੀ ਲੋੜ ਨਹੀਂ ਹੈ। ਇਸ ਆਧਾਰ 'ਤੇ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

Gurmeet Ram Rahim: ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਪੰਜਾਬ ਸਰਕਾਰ ਨੇ ਖੋਲ੍ਹ ਦਿੱਤੀ 9 ਸਾਲ ਪੁਰਾਣੀ ਫਾਈਲ, ਚੱਲੇਗਾ ਮੁਕੱਦਮਾ

ਇਹ ਕਦਮ ਬੇਅਦਬੀ ਦੇ ਤਿੰਨ ਮਾਮਲਿਆਂ ਦੀ ਸੁਣਵਾਈ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਗਈ ਰੋਕ ਹਟਾਉਣ ਦੇ ਕੁਝ ਦਿਨ ਬਾਅਦ ਚੁੱਕਿਆ ਗਿਆ ਹੈ।

Advertisement