Wednesday, December 18, 2024

Sangrur by election

ਰਾਘਵ ਚੱਢਾ ਨੇ ਸੰਗਰੂਰ ਸੀਟ 'ਤੇ 'ਆਪ' ਦੀ ਹਾਰ 'ਤੇ ਕਹੀ ਵੱਡੀ ਗੱਲ, ਪੜ੍ਹੋ ਪੂਰੀ ਡਿਟੇਲ

ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਦੂਜੇ ਸਥਾਨ 'ਤੇ ਰਹੇ | ਇਹ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਈ ਸੀ। ਸੀਐਮ ਮਾਨ ਇਸ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਸੀਟ ਨੂੰ ਭਗਵੰਤ ਮਾਨ ਦਾ ਗੜ੍ਹ ਮੰਨਿਆ ਜਾਂਦਾ ਹੈ

Sangrur By election Result : ਵੋਟਾਂ ਦੀ ਗਿਣਤੀ ਦੇ 6ਵੇਂ ਗੇੜ ਤੱਕ ਸਿਮਰਨਜੀਤ ਮਾਨ ਦੀ ਲੀਡ ਬਰਕਰਾਰ

 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' ਉਮੀਦਵਾਰ ਗੁਰਮੇਲ ਸਿੰਘ ਨੇ ਜ਼ਿਮਨੀ ਚੋਣਾਂ ਲਈ ਭਰੀ ਨਾਮਜ਼ਦਗੀ

ਗੁਰਮੇਲ ਸਿੰਘ ਗਣਿਤ ਵਿਸ਼ੇ ਦਾ ਗਰੈਜ਼ੂਏਟ ਹੈ ਅਤੇ ਉਸ ਨੇ ਐਮ.ਬੀ.ਏ. ਵੀ ਕੀਤੀ ਹੈ। ਰਾਜਨੀਤਿਕ ਖੇਤਰ 'ਚ ਆਉਣ ਤੋਂ ਪਹਿਲਾਂ ਗੁਰਮੇਲ ਸਿੰਘ ਇੱਕ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਸਨ 

Advertisement