ਸੰਗਰੂਰ ਜ਼ਿਮਨੀ ਚੋਣ : ਵੋਟ ਦੀ ਸੱਟ ਨਾਲ ਮੂਸੇਵਾਲਾ ਦੇ ਕਤਲ ਦਾ ਬਦਲਾ ਲਓ
ਸੰਗਰੂਰ ਖੇਤਰ ਦੇ ਲੋਕਾਂ ਲਈ ਹਰ ਫਰੰਟ 'ਤੇ ਫੇਲ੍ਹ ਰਹੀ ਆਪ ਦੀ ਸਰਕਾਰ ਨੂੰ ਸਬਕ ਸਿਖਾਉਣ ਦਾ ਇਹ ਸੁਨਹਿਰੀ ਮੌਕਾ ਹੈ। ਉਨ੍ਹਾਂ ਪੰਜਾਬੀਆਂ ਨੂੰ ਕਿਹਾ ਕਿ ਭਾਵੇਂ ਬਾਹਰੋਂ ਰਾਜ ਸਭਾ ਦੇ ਉਮੀਦਵਾਰਾਂ ਨੂੰ ਸ਼ੱਕੀ ਢੰਗ ਨਾਲ ਲਿਆਉਣਾ ਅਤੇ ਥੋਪਣਾ ਜਾਂ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਅਜ਼ਾਦੀ ਦੇਣੀ ਹੋਵੇ, ਇਨ੍ਹਾਂ ਨੂੰ ਆਪਣੀਆਂ ਗਲਤੀਆਂ ਦਾ ਅਹਿਸਾਸ ਕਰਵਾਉਣ ਦਾ ਸਮਾਂ ਆ ਗਿਆ ਹੈ।