Thursday, April 03, 2025

Sangrur bypoll

ਸੰਗਰੂਰ ਜ਼ਿਮਨੀ ਚੋਣ : ਲੋਕਾਂ ਦਾ ਫਤਵਾ ਪ੍ਰਵਾਨ, 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ: ਕੇਵਲ ਢਿੱਲੋਂ

ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 3 ਮਹੀਨੇ ਪਹਿਲਾਂ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਪਰ ਹੁਣ ਸ਼ੁਰੂਆਤੀ ਰੁਝਾਨਾਂ 'ਚ ਆਪ ਬੁਰੀ ਤਰ੍ਹਾਂ ਪਛੜ ਗਈ ਹੈ।

ਵਿਧਾਨ ਸਭਾ ਦੀ ਤਰ੍ਹਾਂ ਸੰਗਰੂਰ ਜ਼ਿਮਨੀ ਚੋਣ ’ਚ ਹੋਵੇਗੀ ਇੱਕ ਤਰਫ਼ਾ ਜਿੱਤ : ‘ਆਪ'

ਵਿਧਾਨ ਸਭਾ ਚੋਣਾ ਦੀ ਤਰ੍ਹਾਂ ਇਸ ਜ਼ਿਮਨੀ ਚੋਣ ’ਚ ਵੀ ਆਮ ਆਦਮੀ ਪਾਰਟੀ ਦੀ ਇੱਕ ਤਰਫ਼ਾ ਜਿੱਤ ਹੋਵੇਗੀ। ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਥਾਂ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਿੱਚ ਨਹੀਂ ਹਨ 

ਮੁੱਖ ਮੰਤਰੀ ਮਾਨ-ਸਰਕਾਰ ਦੇ ਸੁਚੱਜੇ ਸ਼ਾਸਨ ਦੇ ਆਧਾਰ ’ਤੇ ਸੰਗਰੂਰ ਜ਼ਿਮਨੀ ਚੋਣ ਲੜ ਰਹੀ 'ਆਪ ': ਮਲਵਿੰਦਰ ਸਿੰਘ ਕੰਗ

 ਮਾਨ ਸਰਕਾਰ ਦੇ ਕੰਮਾਂ ਬਾਰੇ ਦੱਸਦਿਆਂ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ 'ਆਪ' ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਵਧਾਉਣ ਦੀ ਫੀਸ 'ਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ। ਮੂੰਗ ਦੀ ਖਰੀਦ ਲਈ 66.56 ਕਰੋੜ ਰੁਪਏ ਜਾਰੀ ਕੀਤੇ ,

Advertisement