Thursday, April 03, 2025

Satkar Kaur

Satkar Kaur Gehri: ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦਾ ਡੋਪ ਟੈਸਟ ਨੈਗਟਿਵ, ਭਤੀਜੇ ਦਾ ਪੌਜ਼ਟਿਵ, ਨਸ਼ਾ ਤਸਕਰਾਂ ਨਾਲ ਲਿੰਕ ਦੀ ਹੋਵੇਗੀ ਜਾਂਚ

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਵੀਰਵਾਰ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਤੋਂ ਪਹਿਲਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਦੋਵਾਂ ਦਾ ਡੋਪ ਟੈਸਟ ਕਰਵਾਇਆ, ਜਿਸ ਵਿੱਚ ਜਸਕੀਰਤ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਅਤੇ ਸਾਬਕਾ ਵਿਧਾਇਕ ਸਤਕਾਰ ਦਾ ਨੈਗੇਟਿਵ।

Breaking News: ਨਸ਼ਾ ਤਸਕਰੀ ਦੇ ਦੋਸ਼ ਚ ਗਿਰਫ਼ਤਾਰ ਹੋਈ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਖਿਲਾਫ ਵੱਡੀ ਕਾਰਵਾਈ, ਭਾਜਪਾ ਨੇ ਪਾਰਟੀ ਚੋਂ ਕੱਢਿਆ ਬਾਹਰ

ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਮਹਿਲਾ ਸਿਆਸੀ ਆਗੂ ਨੂੰ ਖਰੜ ਦੇ ਸੰਨੀ ਐਨਕਲੇਵ ਤੋਂ ਗਿਰਫ਼ਤਾਰ ਕੀਤਾ ਗਿਆ ਸੀ। ਇਸਤੋਂ ਬਾਅਦ ਹੁਣ ਗਹਿਰੀ ਖਿਲਾਫ ਪੰਜਾਬ ਭਾਜਪਾ ਨੇ ਵੀ ਵੱਡੀ ਕਾਰਵਾਈ ਕਰ ਦਿੱਤੀ ਹੈ। 

Advertisement