Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

School

ਅਸਾਮ 'ਚ ਖੋਲ੍ਹਿਆ ਗਿਆ ਪਹਿਲਾ ਡਰੋਨ ਸਕੂਲ, ਡਰੋਨ ਤਕਨੀਕ ਦਾ ਹੱਬ ਬਣੇਗਾ ਭਾਰਤ

ਸਕੂਲ ਵਿੱਚ ਪਾਇਲਟ ਲਾਇਸੈਂਸ ਸਿਖਲਾਈ ਪ੍ਰੋਗਰਾਮ ਚਲਾ ਰਹੇ ਸਾਰੇ ਟਰੇਨਰ ਭਾਰਤ ਸਰਕਾਰ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਦੁਆਰਾ ਪ੍ਰਵਾਨਿਤ ਹਨ

ਦਸੂਹਾ ਵਿੱਚ ਵਾਪਰੇ ਹਾਦਸੇ ਵਿੱਚ ਸਕੂਲੀ ਬੱਸ ਦੇ ਕੰਡਕਟਰ ਸਮੇਤ 13 ਬੱਚੇ ਜ਼ਖ਼ਮੀ, ਇੱਕ ਵਿਦਿਆਰਥੀ ਦੀ ਮੌਤ

Hoshiarpur: ਹੁਸ਼ਿਆਰਪੁਰ ਦੇ ਕਸਬਾ ਦਸੂਹਾ 'ਚ ਸੇਂਟ ਪਾਲ ਕਾਨਵੈਂਟ ਸਕੂਲ ਬੱਸ ਦੇ ਹਾਦਸੇ ਦਾ ਕਾਰਨ ਸਕੂਲ ਬੱਸ ਦੀ ਤੇਜ਼ ਰਫਤਾਰ ਕਾਰਨ ਟਰੱਕ ਨਾਲ ਹੋਇਆ ਹਾਦਸਾ ਦੱਸਿਆ ਜਾ ਰਿਹਾ ਹੈ।......

ਕੈਨੇਡਾ ਸਥਿਤ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ

Surrey: ਕੈਨੇਡਾ ਸਥਿਤ ਸਿੱਖ ਨੇਤਾ ਅਤੇ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੀ ਵੀਰਵਾਰ ਸਵੇਰੇ ਸਰੀ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਲਿਕ ਨੂੰ 2005 ਵਿੱਚ 1985 ਵਿੱਚ ਏਅਰ ਇੰਡੀਆ ਬੰਬ ਧਮਾਕੇ ਦੇ ਕੇਸ ਵਿੱਚ ਬਰੀ ਕਰ.......

ਚੰਡੀਗੜ੍ਹ ਦੇ ਸਕੂਲ 'ਚ ਦਰੱਖਤ ਡਿੱਗਣ ਨਾਲ ਵਿਦਿਆਰਥੀ ਦੀ ਮੌਤ

ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਅਤੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ।

ਦਰਦਨਾਕ ਹਾਦਸਾ! ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਟੈਕਸਾਸ ਦੇ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ, 18 ਬੱਚਿਆਂ ਸਣੇ 21 ਦੀ ਮੌਤ

ਹਮਲਾਵਰ 18 ਸਾਲਾ ਨੌਜਵਾਨ ਸੀ ਅਤੇ ਉਹ ਗੋਲੀਬਾਰੀ ਕਰਦਾ ਹੋਇਆ ਉਵਾਲਦੇ ਦੇ ਪ੍ਰਾਇਮਰੀ ਸਕੂਲ ਵਿੱਚ ਦਾਖਲ ਹੋਇਆ ਸੀ। ਜੋ ਵੀ ਉਸ ਦੇ ਸਾਹਮਣੇ ਆਇਆ, ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਦਾ ਨਾਂ ਸਲਵਾਡੋਰ ਰਾਮੋਸ ਦੱਸਿਆ ਜਾ ਰਿਹਾ ਹੈ। ਹਾਲਾਂਕਿ ਹਮਲੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਪੰਜਾਬ ਸਰਕਾਰ 15.49 ਲੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਵੇਗੀ ਮੁਫਤ ਵਰਦੀ

Free School Uniform: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਪਹਿਲੀ ਤੋਂ ਅੱਠਵੀਂ ਜਮਾਤ ਦੇ 15,49,192 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਵੰਡੇਗਾ।ਉਨ੍ਹਾਂ ਕਿਹਾ......

ਸਿੱਖਿਆ ਮੰਤਰੀ 7 ਮਈ ਨੂੰ ਲਏਗਾ ਬੈਠਕ, ਸਾਰੇ ਹੈੱਡਮਾਸਟਰਾਂ/ਪ੍ਰਿੰਸੀਪਲਾਂ ਨੂੰ ਛੁੱਟੀ ਨਾ ਲੈਣ ਦੇ ਆਦੇਸ਼

ਸਰੋਕਾਰ ਬਿਓਰੋ, ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ 7 ਮਈ ਨੂੰ ਹੈੱਡਮਾਸਟਰਾਂ ਤੇ ਪ੍ਰਿੰਸੀਪਲਾਂ ਦੀ ਇਕ ਬੈਠਕ ਕਰ ਰਿਹਾ ਹੈ। ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਡੀਜੀਐੱਸਈ ਪੰਜਾਬ ਨੇ ਹੁਕਮ ਜਾਰੀ ਕੀਤੇ ਹਨ ਕਿ ਉਪਰਕਤ ਅਹੁਦਿਆਂ

ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ, ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ, ਪੜ੍ਹੋ ਪੂਰੀ ਡਿਟੇਲ

ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤਕ ਕੀਤੀਆਂ ਜਾਣਗੀਆਂ ਪ੍ਰੰਤੂ ਇਨਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਨੇ ਇਹ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ। 
 

Punjab School Education Board State Awards Presented

Patiala:Punjab School Education and PWD Minister Mr. Vijay Inder Singla on the occasion of Teachers' Day at the Virtual Cum Offline State Level Teacher Award Ceremony conducted by Punjab School Education........

ਅਜਨਾਲਾ 'ਚ 8 ਵਿਦਿਆਰਥਣਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, 14 ਦਿਨਾਂ ਲਈ ਸਕੂਲ ਬੰਦ

ਅਜਨਾਲਾ : ਪੰਜਾਬ ਵਿਚ ਕੋਰੋਨਾ ਦਾ ਖਤਰਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਕੂਲ ਨੂੰ ਖੁੱਲ੍ਹਿਆ ਅਜੇ ਬਹੁਤਾ ਸਮਾਂ ਨਹੀਂ ਹੋਇਆ ਪਰ ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਤੇ ਟਾਂਡਾ ਤੋਂ ਬਾਅਦ ਹੁਣ ਅਜਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ 8 ਵਿਦਿਆਰਥਣਾਂ ਦੀ ਰਿਪੋਰਟ ਕੋਰੋਨਾ ਪੌਜ਼ਿਟਿਵ ਪਾਈ ਗਈ ਹੈ। ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। 

Corona : ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ : ਸਿੱਖਿਆ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਪੰਜਾਬ ਦੇ ਸਿਖਿਆ ਮੰਤਰੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ।

Corona : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 27 ਬੱਚੇ ਕੋੋਰੋਨਾ ਪਾਜ਼ੀਟਿਵ

ਚੰਡੀਗੜ੍ਹ : ਅਜੇ ਸਕੂਲ ਖੁੱਲ੍ਹਣ ‘ਚ ਕੁਝ ਦਿਨ ਹੀ ਹੋਏ ਹਨ ਕਿ ਲੁਧਿਆਣਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਦੇ 20 ਬੱਚੇ ਅਬੋਹਰ ਦੇ 3 ਅਤੇ ਅੰਮ੍ਰਿਤਸਰ ਦੇ 2 ਅਤੇ ਜਾਜਾ ਪਿੰਡ ਦੇ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦਰਅਸਲ

ਪੰਜਾਬ ’ਚ ਸਕੂਲ ਖੋਲ੍ਹਣ ਸਬੰਧੀ ਨਵੇਂ ਹੁਕਮ ਜਾਰੀ

ਚੰਡੀਗੜ੍ਹ: ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਰਕਾਰ ਨੇ ਮਾਰਚ ਵਿੱਚ ਰਾਜ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਸਨ। ਜੂਨ ਦੇ ਤੀਜੇ ਹਫ਼ਤੇ ਤੋਂ, ਰਾਜ ਵਿੱਚ ਕੋਰੋਨਾ ਦੇ ਕੇਸ ਘਟਣੇ ਸ਼ੁਰੂ ਹੋ ਗਏ ਅਤੇ ਜੁਲਾਈ ਦੇ ਲੰਘਣ ਨਾਲ ਇਹ ਹੋਰ ਵੀ ਘਟ

Advertisement