Thursday, April 10, 2025

Security forces

ਅਮਰਨਾਥ ਯਾਤਰਾ ਦੌਰਾਨ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਪਾਕਿਸਤਾਨ! ਸੁਰੱਖਿਆ ਬਲਾਂ ਦੇ ਸਾਹਮਣੇ ਇਹ ਵੱਡੀ ਚੁਣੌਤੀ

ਕਰੀਬ ਦੋ ਸਾਲਾਂ ਬਾਅਦ ਇਸ ਸਾਲ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਜੰਮੂ ਤੋਂ 29 ਜੁਲਾਈ ਅਤੇ ਕਸ਼ਮੀਰ ਤੋਂ 30 ਜੁਲਾਈ ਨੂੰ ਰਵਾਨਾ ਹੋਵੇਗਾ। ਪਾਕਿਸਤਾਨ ਇਸ ਵਾਰ ਦੀ ਅਮਰਨਾਥ ਯਾਤਰਾ ਨੂੰ ਵਿਗਾੜਨ ਦੀ ਹਰ ਕੋਸ਼ਿਸ਼ ਕਰ ਰਿਹਾ ਹੈ।

ਮੈਕਸੀਕੋ 'ਚ ਸੁਰੱਖਿਆ ਬਲਾਂ ਨਾਲ ਗੋਲੀਬਾਰੀ 'ਚ 10 ਸ਼ੱਕੀ ਅਪਰਾਧੀ ਮਰੇ, ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ

 ਮੈਕਸੀਕਨ ਸਟੇਟ ਪ੍ਰੌਸੀਕਿਊਟਰ ਦੇ ਦਫਤਰ ਨੇ ਟਵਿੱਟਰ 'ਤੇ ਕਿਹਾ ਕਿ ਇਕ ਭਾਰੀ ਹਥਿਆਰਬੰਦ ਸਮੂਹ ਨੇ ਟੇਕਸਕਾਲਟਿਲਟਨ ਦੀ ਛੋਟੀ ਨਗਰਪਾਲਿਕਾ ਵਿਚ ਇਕ ਕਾਰਵਾਈ ਦੌਰਾਨ ਸੁਰੱਖਿਆ ਬਲਾਂ 'ਤੇ ਹਮਲਾ ਕੀਤਾ। ਤਿੰਨ ਸੁਰੱਖਿਆ ਕਰਮਚਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਸ ਦੌਰਾਨ 10 ਸ਼ੱਕੀ ਅਪਰਾਧੀ ਮਾਰੇ ਗਏ ਜਦਕਿ 7 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisement