ਮਾਨ ਸਰਕਾਰ ਦਾ ਵੱਡਾ ਫੈਸਲਾ, ਸੇਵਾ ਕੇਂਦਰਾਂ 'ਚ 100 ਤੋਂ ਜ਼ਿਆਦਾ ਹੋਰ ਸੇਵਾਵਾਂ ਕੀਤੀਆਂ ਸ਼ੁਰੂ
ਮੁੱਖ ਮੰਤਰੀ ਨੇ ਗਵਰਨੈਂਸ ਰਿਫਾਰਮ ਵਿਭਾਗ ਨਾਲ ਮੀਟਿੰਗ ਦੌਰਾਨ E-0ffice ਕਲਚਰ ਨੂੰ ਹੱਲਾਸ਼ੇਰੀ ਦੇਣ 'ਤੇ ਚਰਚਾ ਕੀਤੀ। ਸੀਐੱਮ ਨੇ ਕਿਹਾ ਕਿ ਆਮ ਲੋਕਾਂ ਨੂੰ ਸਹੂਲੀਅਤਾਂ ਉਨ੍ਹਾਂ ਦੇ ਦਰਵਾਜ਼ੇ ਤਕ ਪਹੁੰਚਾਉਣ ਲਈ...