Thursday, April 03, 2025

Shahnaz Gill

ਸ਼ਹਿਨਾਜ਼ ਗਿੱਲ ਨੇ ਆਪਣੇ ਲਈ ਕਹੀ ਵੱਡੀ ਗੱਲ, ਹੁਣ ਵਾਈਰਲ ਹੋ ਰਹੀ ਵੀਡੀਓ

ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਉਸ ਦੇ ਲੇਟੈਸਟ ਫੋਟੋਸ਼ੂਟ ਦੀ ਹੈ। ਵੀਡੀਓ 'ਚ ਇਕ ਜਗ੍ਹਾ 'ਤੇ ਅਭਿਨੇਤਰੀ ਹਰੇ-ਚਿੱਟੇ ਆਫ ਸ਼ੋਲਡਰ ਡਰੈੱਸ 'ਚ ਨਜ਼ਰ ਆ ਰਹੀ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਸ਼ਹਿਨਾਜ਼ ਗਿੱਲ ਨੇ ਪਹਿਲੀ ਵਾਰ ਬਾਲੀਵੁੱਡ ਡੈਬਿਊ ਨੂੰ ਲੈ ਕੇ ਤੋੜੀ ਚੁੱਪੀ, ਸਲਮਾਨ ਖਾਨ ਨਾਲ ਕੰਮ ਕਰਨ ਸਬੰਧੀ ਦਿੱਤਾ ਇਹ ਜਵਾਬ

ਸ਼ਹਿਨਾਜ਼ ਗਿੱਲ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹੈ। ਖਬਰਾਂ ਦੀ ਮੰਨੀਏ ਤਾਂ ਸ਼ਹਿਨਾਜ਼ ਸਲਮਾਨ ਖਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' ਨਾਲ ਹਿੰਦੀ ਸਿਨੇਮਾ 'ਚ ਡੈਬਿਊ ਕਰਨ ਜਾ ਰਹੀ ਹੈ। ਜਦੋਂ ਇਸ ਬਾਰੇ ਅਭਿਨੇਤਰੀ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਦੇ ਜਵਾਬ ਨੇ ਇਨ੍ਹਾਂ ਖਬਰਾਂ ਨੂੰ ਹੋਰ ਹੁਲਾਰਾ ਦਿੱਤਾ।

Advertisement