ਸਿੱਧੂ ਮੂਸੇਵਾਲਾ ਕਤਲ ਕਾਂਡ ਮਗਰੋਂ ਪੱਬਾਂ ਭਾਰ 'ਆਪ', ਸੀਐਮ ਭਗਵੰਤ ਮਾਨ ਨੇ ਛੇ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਆਪ ਨੇ ਸੋਮਵਾਰ ਨੂੰ ਸੰਗਰੂਰ ਵਿੱਚ ਆਪਣਾ ਗੜ੍ਹ ਬਰਕਰਾਰ ਰੱਖਣ ਲਈ ਛੇ ਮੰਤਰੀਆਂ ਨੂੰ ਚੋਣ ਪ੍ਰਚਾਰ ਲਈ ਤਾਇਨਾਤ ਕੀਤਾ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ