Thursday, April 03, 2025

Sidhu Musewala

ਸਿੱਧੂ ਮੂਸੇਵਾਲਾ ਦਾ SYL ਵਿਵਾਦ 'ਤੇ ਗੀਤ ਅੱਜ ਹੋਵੇਗਾ ਰਿਲੀਜ਼

ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅੰਤਿਮ ਅਰਦਾਸ ਰੱਖੀ ਗਈ ਸੀ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ 'ਚ ਵਾਧਾ, ਲਾਰੈਂਸ ਬਿਸ਼ਨੋਈ ਨੇ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ!

ਸਲਮਾਨ ਖਾਨ 'ਹਮ ਸਾਥ ਸਾਥ ਹੈਂ' ਦੀ ਸ਼ੂਟਿੰਗ ਦੌਰਾਨ ਕਾਲਾ ਹਿਰਨ ਸ਼ਿਕਾਰ ਮਾਮਲੇ ਨੂੰ ਲੈ ਕੇ ਬਿਸ਼ਨੋਈ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਤੁਹਾਨੂੰ ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਭਾਈਚਾਰੇ ਤੋਂ ਹਨ

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗਵਰਨਰ ਕੋਲ ਪੁੱਜਾ ਅਕਾਲੀ ਦਲ, ਭਗਵੰਤ ਮਾਨ ਨੂੰ ਇੱਕ ਦਿਨ ਵੀ ਸੀਐਮ ਰਹਿਣ ਦਾ ਹੱਕ ਨਹੀਂ...

ਸੁਖਬੀਰ ਬਾਦਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਹ ਜਿਉਂਦਾ ਹੁੰਦਾ ਜੇਕਰ ਪੰਜਾਬ ਸਰਕਾਰ ਨੇ ਗਲਤ ਫੈਸਲੇ ਨਾ ਲਏ ਹੁੰਦੇ। ਪੁਲਿਸ 'ਚ ਸਕਿਓਰਿਟੀ ਥਰੈਟ ਪ੍ਰੋਟੈਕਸ਼ਨ ਕਮੇਟੀ ਹੈ,

Advertisement