ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗਵਰਨਰ ਕੋਲ ਪੁੱਜਾ ਅਕਾਲੀ ਦਲ, ਭਗਵੰਤ ਮਾਨ ਨੂੰ ਇੱਕ ਦਿਨ ਵੀ ਸੀਐਮ ਰਹਿਣ ਦਾ ਹੱਕ ਨਹੀਂ...
ਸੁਖਬੀਰ ਬਾਦਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਹ ਜਿਉਂਦਾ ਹੁੰਦਾ ਜੇਕਰ ਪੰਜਾਬ ਸਰਕਾਰ ਨੇ ਗਲਤ ਫੈਸਲੇ ਨਾ ਲਏ ਹੁੰਦੇ। ਪੁਲਿਸ 'ਚ ਸਕਿਓਰਿਟੀ ਥਰੈਟ ਪ੍ਰੋਟੈਕਸ਼ਨ ਕਮੇਟੀ ਹੈ,