ਜੱਗੂ ਦੀ ਮਾਂ ਨੇ ਪੁਲਿਸ 'ਤੇ ਵੀ ਆਪਣੇ ਪੁੱਤਰ ਦਾ ਪੁਲਿਸ ਮੁਕਾਬਲਾ ਕਰਨ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਸਬੰਧ 'ਚ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਪਿਛਲੇ ਸਾਲ ਵਿੱਕੀ ਮਿੱਡੂਖੇੜਾ ਦੀ ਹੱਤਿਆ ਵਿਚ ਜਦੋਂ ਕੋਈ ਕਾਮਯਾਬੀ ਨਹੀਂ ਮਿਲੀ ਸੀ ਤਾਂ ਪੁਲਿਸ ਨੇ ਉਸ ਦੇ ਪੁੱਤਰ ਦਾ ਨਾਂ ਇਸ ਮਾਮਲੇ ਵਿਚ ਸ਼ਾਮਲ ਕਰ ਦਿੱਤਾ ਸੀ।
ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਾਲੀ ਵੀ ਘਟਨਾ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਨਾਲ ਗੱਡੀ ’ਚ ਸਵਾਰ ਗੁਰਵਿੰਦਰ ਸਿੰਘ ਜੋ ਕਿ ਡੀਐਮਸੀ ਲੁਧਿਆਣਾ ਵਿਖੇ ਜ਼ਖਮੀ ਹੈ।
ਭੂਪੀ ਰਾਣਾ ਨੇ ਆਪਣੇ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਪੋਸਟ ਵਿੱਚ ਲਿਖਿਆ ਹੈ ਕਿ ਸਤਿ ਸ੍ਰੀ ਅਕਾਲ ਸਾਰੇ ਵੀਰਾਂ, ਭੈਣਾਂ, ਮਾਤਾਵਾਂ, ਬਜ਼ੁਰਗਾਂ ਨੂੰ ਇਕ ਗੱਲ ਦਿਲ ਦੀ ਸਾਂਝੀ ਕਰਨੀ ਹੈ
ਗੈਂਗਸਟਰ ਦਾ ਸਬੰਧ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਦੱਸਿਆ ਜਾਂਦਾ ਹੈ। ਗੈਂਗਸਟਰ ਸਾਰਜ ਮਿੰਟੂ ਉੱਪਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਕਤਲ ਡਕੈਤੀ ਮਾਰਕੁੱਟ ਅਤੇ ਅਸਲਾ ਐਕਟ ਅਧੀਨ ਕਈ ਮਾਮਲੇ ਦਰਜ ਹਨ।
ਹੱਥ ਜੋੜ ਕੇ ਮੀਡੀਆ ਵਾਲਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪਹਿਲਾਂ ਉਨ੍ਹਾਂ ਦੀ ਤਸਦੀਕ ਕਰੋ। ਔਲਖ ਨੇ ਕਿਹਾ ਕਿ ਉਹ ਜੋ ਵੀ ਹੈ, ਉਹ ਆਪਣੀ ਮਿਹਨਤ ਸਦਕਾ ਹੈ। ਉਸ ਦਾ ਕਿਸੇ ਗੈਂਗਸਟਰ ਗਰੁੱਪ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਨੂੰ ਕਿਸੇ ਦੇ ਮਾਰੇ ਜਾਣ ਦਾ ਕੋਈ ਡਰ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕਿਹਾ ਕਿ ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾਂ ਲਈ ਚੱਲਾ ਗਿਆ।