Thursday, April 03, 2025

Sikh History

Guru Nanak Jayanti 2024: ਕਦੋਂ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਇਸ ਦੀ ਤਰੀਕ ਤੇ ਮਹੱਤਵ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਿਆਂ 'ਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਸਮਾਜ ਵਿੱਚ ਗਿਆਨ ਦੀ ਰੌਸ਼ਨੀ ਫੈਲਾਉਣ ਦਾ ਕੰਮ ਕੀਤਾ। ਗੁਰੂ ਨਾਨਕ ਜਯੰਤੀ ਵਾਲੇ ਦਿਨ ਸਾਰਾ ਦਿਨ ਭਜਨ ਕੀਰਤਨ ਕੀਤਾ ਜਾਂਦਾ ਹੈ। ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਸ ਦਿਨ ਗੁਰੂ ਨਾਨਕ ਜਯੰਤੀ ਮਨਾਈ ਜਾਵੇਗੀ ਅਤੇ ਇਸ ਦਾ ਕੀ ਮਹੱਤਵ ਹੈ।

Historical Gurudwaras App: ਹੁਣ ਆਪਣੇ ਮੋਬਾਈਲ 'ਤੇ ਸਿਰਫ ਕਲਿੱਕ ਨਾਲ ਸਿੱਖ ਇਤਿਹਾਸ ਬਾਰੇ ਜਾਣੋ, ਸਿੱਖਾਂ ਲਈ ਖਾਸ ਮੋਬਾਈਲ ਐਪ ਹੋਈ ਲੌਂਚ

ਦੱਸ ਦਈਏ ਕਿ ਇਸ ਮੋਬਾਈਲ ਐਪ ਨੂੰ ਮੋਹਾਲੀ ਦੇ ਰਹਿਣ ਵਾਲੇ ਨਰਿੰਦਰ ਸਿੰਘ ਭੰਗੂ ਦੁਆਰਾ ਤਿਆਰ ਕੀਤਾ ਗਿਆ ਹੈ। ਇਹੀ ਨਹੀਂ ਇਸ ਐਪ ਨੂੰ ਗੂਗਲ ਮੈਪ ਨਾਲ ਵੀ ਜੋੜਿਆ ਗਿਆ ਹੈ, ਤਾਂ ਕਿ ਤੁਸੀਂ ਦੇਸ਼ ਭਰ ਦੇ ਕਿਸੇ ਵੀ ਗੁਰਦੁਆਰਾ ਸਾਹਿਬ 'ਚ ਉਸ ਦੀ ਲੋਕੇਸ਼ਨ ਨੂੰ ਟਰੈਕ ਕਰਕੇ ਪਹੁੰਚ ਸਕਦੇ ਹੋ। 

ਦੁਨੀਆ ਭਰ 'ਚ ਮਨਾਇਆ ਜਾ ਰਿਹਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਸ੍ਰੀ ਦਰਬਾਰ ਸਾਹਿਬ ਦੀਆਂ ਖੂਬਸੂਰਤ ਤਸਵੀਰਾਂ

ਪੂਰੀ ਦੁਨੀਆ ਵਿੱਚ ਅੱਜ ਦੇ ਦਿਨ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਭਾਰੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਰਹੀਆਂ ਹਨ।

Advertisement