Monday, February 03, 2025

Sikh Pilgrimage

Guru Purab 2024: ਗੁਰਦੁਆਰਾ ਨਨਕਾਣਾ ਸਾਹਿਬ ਲਈ ਜੱਥਾ ਰਵਾਨਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

ਜਥੇ ਦੇ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਹਰ ਸਿੱਖ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਉਤਸ਼ਾਹਿਤ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਮੁਹੱਈਆ ਕਰਵਾਏ।

Historical Gurudwaras App: ਹੁਣ ਆਪਣੇ ਮੋਬਾਈਲ 'ਤੇ ਸਿਰਫ ਕਲਿੱਕ ਨਾਲ ਸਿੱਖ ਇਤਿਹਾਸ ਬਾਰੇ ਜਾਣੋ, ਸਿੱਖਾਂ ਲਈ ਖਾਸ ਮੋਬਾਈਲ ਐਪ ਹੋਈ ਲੌਂਚ

ਦੱਸ ਦਈਏ ਕਿ ਇਸ ਮੋਬਾਈਲ ਐਪ ਨੂੰ ਮੋਹਾਲੀ ਦੇ ਰਹਿਣ ਵਾਲੇ ਨਰਿੰਦਰ ਸਿੰਘ ਭੰਗੂ ਦੁਆਰਾ ਤਿਆਰ ਕੀਤਾ ਗਿਆ ਹੈ। ਇਹੀ ਨਹੀਂ ਇਸ ਐਪ ਨੂੰ ਗੂਗਲ ਮੈਪ ਨਾਲ ਵੀ ਜੋੜਿਆ ਗਿਆ ਹੈ, ਤਾਂ ਕਿ ਤੁਸੀਂ ਦੇਸ਼ ਭਰ ਦੇ ਕਿਸੇ ਵੀ ਗੁਰਦੁਆਰਾ ਸਾਹਿਬ 'ਚ ਉਸ ਦੀ ਲੋਕੇਸ਼ਨ ਨੂੰ ਟਰੈਕ ਕਰਕੇ ਪਹੁੰਚ ਸਕਦੇ ਹੋ। 

Advertisement