ਸਿੱਖ ਫਾਰ ਜਸਟਿਸ ਦੇ ਆਗੂ ਪੰਨੂ 'ਤੇ ਪੰਜਾਬ 'ਚ FIR, ਭਗਵੰਤ ਮਾਨ ਨੂੰ ਮਾਰਨ ਦੀ ਦਿੱਤੀ ਧਮਕੀ
ਪੰਨੂ ਨੇ ਮੰਦਰ 'ਚ ਨਾਅਰੇਬਾਜ਼ੀ ਤੋਂ ਬਾਅਦ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਇਹ ਨਾਅਰੇ ਖਾਲਿਸਤਾਨ ਪੱਖੀ ਸਿੱਖਾਂ ਨੇ ਲਿਖੇ ਹਨ। ਪੰਜਾਬ ਵਿੱਚ ਆਪ ਦੀ ਸਰਕਾਰ ਖਾਲਿਸਤਾਨ ਪੱਖੀ ਸਿੱਖਾਂ ਦੇ ਸਹਿਯੋਗ ਨਾਲ ਬਣੀ ਸੀ।