Thursday, April 03, 2025

Sikh leader

Breaking News: MP ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਕਈ ਅਪਰਾਧੀ ਮਾਮਲਿਆਂ 'ਚ ਸ਼ਾਮਲ ਹੈ ਲਖਵਿੰਦਰ, ਵੱਡੀ ਵਾਰਦਾਤ ਦੀ ਹੋ ਰਹੀ ਸੀ ਪਲਾਨਿੰਗ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਮੁੱਖ ਸਹਿਯੋਗੀ ਸਮੇਤ ਚਾਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਦੋਸ਼ੀ ਲਖਵਿੰਦਰ ਸਿੰਘ ਨੂੰ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਕਈ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

Giani Harpreet Singh: ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ, SGPC ਪ੍ਰਧਾਨ ਨੇ ਕਹੀ ਇਹ ਗੱਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਦ ਕਰ ਦਿੱਤਾ। ਦੱਸ ਦਈਏ ਕਿ ਸਿੱਖ ਕੌਮ ਨੇ ਉਨ੍ਹਾਂ ਦੇ ਇਸ ਫੈਸਲਾ ਦੇ ਨਾਲ ਸਹਿਮਤੀ ਜਤਾਈ ਹੈ।

Advertisement