Guru Nanak Jayanti 2024: ਕਦੋਂ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਇਸ ਦੀ ਤਰੀਕ ਤੇ ਮਹੱਤਵ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਿਆਂ 'ਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਸਮਾਜ ਵਿੱਚ ਗਿਆਨ ਦੀ ਰੌਸ਼ਨੀ ਫੈਲਾਉਣ ਦਾ ਕੰਮ ਕੀਤਾ। ਗੁਰੂ ਨਾਨਕ ਜਯੰਤੀ ਵਾਲੇ ਦਿਨ ਸਾਰਾ ਦਿਨ ਭਜਨ ਕੀਰਤਨ ਕੀਤਾ ਜਾਂਦਾ ਹੈ। ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਸ ਦਿਨ ਗੁਰੂ ਨਾਨਕ ਜਯੰਤੀ ਮਨਾਈ ਜਾਵੇਗੀ ਅਤੇ ਇਸ ਦਾ ਕੀ ਮਹੱਤਵ ਹੈ।