Thursday, April 03, 2025

Simranjit Mann

ਸਿਮਰਨਜੀਤ ਮਾਨ ਨੇ ਬਿਨਾਂ ਕਿਰਪਾਨ ਚੁੱਕੀ ਸਹੁੰ, ਕਦੇ ਕਿਰਪਾਨ ਲੈ ਜਾਣ ਦੀ ਇਜਾਜ਼ਤ ਨਾ ਮਿਲਣ 'ਤੇ ਛੱਡਿਆ ਸੀ ਅਹੁਦਾ

ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਸਹੁੰ ਚੁੱਕੀ। ਬੀਤੇ ਦਿਨੀਂ ਉਹ ਹਰਿਆਣਾ ਦੇ ਕਰਨਾਲ ਗਏ ਸੀ ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਦਿੱਤਾ। ਉਨ੍ਹਾਂ ਦੇ ਇਸ ਮਗਰੋਂ ਬਾਅਦ ਹੰਗਾਮਾ ਵੀ ਹੋ ਰਿਹਾ ਹੈ।

ਸੰਸਦ ਮੈਂਬਰ ਸਿਮਰਨਜੀਤ ਮਾਨ ਦਾ ਜਨਰਲ ਡਾਇਰ ਨੂੰ ਸਨਮਾਨਿਤ ਕਰਨ ਵਾਲੇ ਆਪਣੇ ਨਾਨੇ ਦਾ ਬਚਾਅ ਕਰਨਾ ਸ਼ਰਮਨਾਕ : ‘ਆਪ’

ਕੰਗ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਜੱਲਿਆਂਵਾਲਾ ਬਾਗ਼ ਸਾਕਾ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸੈਂਕੜੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।

ਸਿਮਰਨਜੀਤ ਮਾਨ ਦਾ ਵੱਡਾ ਬਿਆਨ, ਖਾਲਿਸਤਾਨ ਲਿਖਣਾ ਜਾਂ ਖਾਲਿਸਤਾਨ ਦੀ ਗੱਲ ਕਰਨਾ ਜੁਰਮ ਨਹੀਂ

 ਵਿਰੋਧੀ ਧਿਰਾਂ ਨੂੰ ਲੈ ਕੇ ਆਪ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਖਾਲਿਸਤਾਨ ਲਿਖਣਾ ਜਾਂ ਖਾਲਿਸਤਾਨ ਦੀ ਗੱਲ ਕਰਨਾ ਜੁਰਮ ਨਹੀਂ ਹੈ। ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਬਣਨ ਮਗਰੋਂ ਵੀ ਸਪਸ਼ਟ ਕੀਤਾ ਸੀ ਕਿ ਉਹ ਸ਼ਾਂਤਮਈ ਤਰੀਕੇ ਨਾਲ ਖਾਲਿਸਤਾਨ ਦੀ ਗੱਲ ਕਰਦੇ ਰਹਿਣਗੇ।

ਸੁਖਬੀਰ ਬਾਦਲ ਨੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ, ਬੋਲੇ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ

ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਤਹਿ ਦਿਲੋਂ ਵਧਾਈ ਦੇ ਨਾਲ, ਮੈਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਾ ਹਾਂ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਚੀ ਲੋਕਰਾਜੀ ਭਾਵਨਾ ਨਾਲ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ।

ਸਿਮਰਨਜੀਤ ਮਾਨ ਨੂੰ ਪਈਆਂ 35.61% ਵੋਟਾਂ, ਅਕਾਲੀ ਦਲ ਤੇ ਭਾਜਪਾ ਦੀਆਂ ਜ਼ਮਾਨਤਾਂ ਜ਼ਬਤ

ਸਿਮਰਨਜੀਤ ਮਾਨ ਨੂੰ ਯਾਨੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ 35.61% ਵੋਟਾਂ ਪਈਆਂ ਹਨ, ਇਸ ਦੇ ਨਾਲ ਹੀ 'ਆਪ' ਨੂੰ 34.79 %, ਕਾਂਗਰਸ ਨੂੰ 11.21% ,ਬੀਜੇਪੀ ਨੂੰ 9.33 % ਅਤੇ ਅਕਾਲੀ ਦਲ ਬਾਦਲ ਨੂੰ 6.25% ਹੀ ਵੋਟ ਪਏ ਹਨ।

 

Sangrur by polls: ਸਿਮਰਨਜੀਤ ਮਾਨ ਦੀ ਵੱਡੀ ਜਿੱਤ; 'ਆਪ' ਉਮੀਦਵਾਰ ਗੁਰਮੇਲ ਘਰਾਚੋਂ ਨੂੰ ਹਰਾਇਆ

ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ ਹੈ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਗਏ ਸਨ। ਹਾਲਾਂਕਿ ਇਸ ਵਾਰ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਪ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ।

Sangrur By election Result : ਵੋਟਾਂ ਦੀ ਗਿਣਤੀ ਦੇ 6ਵੇਂ ਗੇੜ ਤੱਕ ਸਿਮਰਨਜੀਤ ਮਾਨ ਦੀ ਲੀਡ ਬਰਕਰਾਰ

 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

Advertisement