Thursday, April 03, 2025

Simranjit singh mann

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਭਗਤ ਸਿੰਘ ਨੂੰ ਲੈ ਕੇ ਕਹੀ ਵੱਡੀ ਗੱਲ......

ਭਗਤ ਸਿੰਘ ਬਾਰੇ ਇਸ ਤਰ੍ਹਾਂ ਦੀ ਗੱਲ ਕਰਕੇ ਤੁਸੀਂ ਦਿਲ ਖੁਸ਼ ਕਰ ਦਿਤਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਅੱਜ ਦੇ ਸਮੇਂ `ਚ ਦੇਸ਼ ਚਲਾਉਣ ਲਈ ਭਗਤ ਸਿੰਘ ਦੀ ਸੋਚ ਦੀ ਹੀ ਜ਼ਰੂਰਤ ਹੈ।

ਸੰਗਰੂਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

ਬਾਦਲ ਪੰਜਾਬ ਤੇ ਕੇਂਦਰ ਦੀ ਸੱਤਾ 'ਚ ਹੁੰਦਿਆ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਵਾ ਸਕੇ ਤਾਂ ਹੁਣ ਕਿਉਂ ਰਿਹਾਈ ਦਾ ਰਾਗ ਅਲਾਪ ਰਹੇ ਨੇ : ਸਿਮਰਨਜੀਤ ਮਾਨ

ਬਾਦਲ ਦਲ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਗ ਅਲਾਪ ਕੇ ਲੋਕਾਂ ਦਾ ਭਰੋਸਾ ਹਾਸਲ ਕਰਨਾ ਚਾਹੁੰਦਾ ਹੈ ਪਰ ਲੋਕ ਉਨ੍ਹਾਂ ਨੂੰ ਸਫਲ ਨਹੀਂ ਹੋਣ ਦੇਣਗੇ। ਮਾਨ ਨੇ ਆਖਿਆ ਕਿ ਲੰਘੀਆਂ ਪੰਜਾਬ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤਿੰਨ ਸੀਟਾਂ ਮਿਲਣਾ ਇਸ ਗੱਲ ਦੀ ਗਵਾਹੀ ਹੈ ਕਿ ਭਵਿੱਖ ਵਿੱਚ ਅਕਾਲੀ ਦਲ ਬਾਦਲ ਦਾ ਸਿਆਸੀ ਭੋਗ ਪੈਣ ਵਾਲਾ ਹੈ।

Advertisement