ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਵਧਿਆ
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ 27 ਜੂਨ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ 15 ਜੂਨ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਜਿਸ 'ਚ ਉਸਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।