Thursday, April 03, 2025

Smriti Irani

Punjab Bypolls 2024: ਪੰਜਾਬ ਜਿਮਨੀ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਸੁਨੀਲ ਜਾਖੜ ਸਣੇ ਇਨ੍ਹਾਂ ਆਗੂਆਂ ਦੇ ਨਾਂ ਲਿਸਟ 'ਚ ਸ਼ਾਮਲ

ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਤਰੁਣ ਚੁੱਘ, ਅਨੁਰਾਗ ਠਾਕੁਰ, ਸਮ੍ਰਿਤੀ ਇਰਾਨੀ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ ਅਤੇ ਰਵੀ ਕਿਸ਼ਨ ਵੀ ਸੂਬੇ ਵਿੱਚ ਪਾਰਟੀ ਲਈ ਪ੍ਰਚਾਰ ਕਰਨਗੇ।

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਯੂਨੀਅਨ ਸਮ੍ਰਿਤੀ ਇਰਾਨੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜੇਂਦਰ ਨਗਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਲਈ ਨਾਗਰਿਕਾਂ ਤੋਂ ਮੁਆਫੀ ਮੰਗਦੀ ਹਾਂ, ਕਿਉਂਕਿ ਮੇਰੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

Advertisement