Thursday, April 03, 2025

Speaker Kultar Singh Sandhwan

ਰਾਸ਼ਟਰਮੰਡਲ ਖੇਡਾਂ 'ਚੋਂ ਕਾਂਸੀ ਦਾ ਤਗ਼ਮਾ ਜੇਤੂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਨੇ ਕੀਤੀ ਨੌਕਰੀ ਦੇਣ ਦਾ ਐਲਾਨ

ਨਾਭਾ ਨੇੜਲੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਯੂਨੀਵਰਸਿਟੀ ਵਿਖੇ ਰੱਖੇ ਗਏ ਆਪਣੇ ਸਨਮਾਨ ਸਮਾਰੋਹ ਵਿੱਚ ਜਦੋਂ ਆਪਣੇ ਮਾਪਿਆਂ ਸਮੇਤ ਪਹੁੰਚੀ ਤਾਂ ਕਲਾ ਭਵਨ ਵਿਖੇ ਹਾਜ਼ਰ ਦਰਸ਼ਕਾਂ ਵੱਲੋਂ ਲੰਬਾ ਸਮਾਂ ਤਾੜੀਆਂ ਵਜਾ ਕੇ ਉਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

75 ਸਾਲਾਂ ਦੀਆਂ ਉਲਝਣਾਂ ਸੁਲਝਾਉਣ 'ਚ ਸਮਾਂ ਤਾਂ ਲੱਗੇਗਾ : ਸਪੀਕਰ ਸੰਧਵਾਂ

ਸਪੀਕਰ ਕੁਲਤਾਰ ਸਿੰਘ ਸ਼ੁੱਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰੂ ਸਾਹਿਬਾਨ ਦਾ ਸ਼ੁਕਰੀਆ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਰਕਾਰ ਅੱਗੇ ਵਧੇਗੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 18ਵੀਂ ਸਦੀ ਦੇ ਜਰਨੈਲ ਦੇ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਉਨ੍ਹਾਂ ਦੀ ਤਸਵੀਰ ਸਾਂਝੀ ਕਰ ਕੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਹੈ।

 
Advertisement