ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 1356 ਤੇ ਨਿਫਟੀ 373 ਅੰਕਾਂ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਆਰਥਿਕ ਮਾਹਿਰਾਂ ਮੁਤਾਬਕ ਅੱਜ ਸਟਾਕ ਮਾਰਕੀਟ 'ਚ ਬਿਕਵਾਲੀ ਕਾਰਨ ਸੈਂਸੈਕਸ ਤੇ ਨਿਫਟੀ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।
ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਦੀ ਸ਼ੁਰੂਆਤ ਮਾਮੂਲੀ ਵਾਧੇ ਨਾਲ ਹੋਈ ਹੈ। ਫਿਲਹਾਲ ਸੈਂਸੈਕਸ 109 ਅੰਕਾਂ ਦੇ ਉਛਾਲ ਨਾਲ 54,397 'ਤੇ ਕਾਰੋਬਾਰ ਕਰ ਰਿਹਾ ਹੈ।