Tuesday, December 03, 2024

Study Abroad

Study Abroad: ਅਮਰੀਕਾ 'ਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ 'ਚ ਸਭ ਤੋਂ ਜ਼ਿਆਦਾ ਭਾਰਤੀ, ਚੀਨ ਨੂੰ ਪਿੱਛੇ ਛੱਡ ਬਣਾਇਆ ਰਿਕਾਰਡ

Study Abroad: ਅਕਾਦਮਿਕ ਸੈਸ਼ਨ 2022-23 ਵਿੱਚ ਵਿਦੇਸ਼ਾਂ ਤੋਂ ਅਮਰੀਕਾ ਆਉਣ ਵਾਲੇ ਵਿਦਿਆਰਥੀਆਂ ਦੀ ਸਭ ਤੋਂ ਵੱਧ ਗਿਣਤੀ ਚੀਨ ਤੋਂ ਸੀ ਅਤੇ ਭਾਰਤ ਦੂਜੇ ਸਥਾਨ 'ਤੇ ਸੀ। ਉਦੋਂ 2,68,923 ਭਾਰਤੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਏ ਸਨ। ਤਾਜ਼ਾ ਰਿਪੋਰਟ ਮੁਤਾਬਕ ਇਸ ਗਿਣਤੀ 'ਚ 23 ਫੀਸਦੀ ਦਾ ਉਛਾਲ ਆਇਆ ਹੈ ਅਤੇ ਭਾਰਤੀਆਂ ਦੀ ਗਿਣਤੀ ਹੁਣ ਤੱਕ ਦੇ ਸਭ ਤੋਂ ਵੱਧ 3,31,602 'ਤੇ ਪਹੁੰਚ ਗਈ ਹੈ। ਇਹ ਗਿਣਤੀ ਵਿਦੇਸ਼ਾਂ ਤੋਂ ਅਮਰੀਕਾ ਪੜ੍ਹਨ ਲਈ ਆਏ ਕੁੱਲ ਵਿਦਿਆਰਥੀਆਂ ਦਾ 29 ਫੀਸਦੀ ਹੈ।

Study Abroad: ਇਨ੍ਹਾਂ ਦੇਸ਼ਾਂ 'ਚ ਅਸਾਨ ਹੈ ਪੜ੍ਹਾਈ ਦੇ ਨਾਲ ਨੌਕਰੀ, ਮਿਲਦੇ ਹਨ ਇੰਨੇਂ ਘੰਟੇ...ਨਹੀਂ ਹੁੰਦੀ ਆਰਥਿਕ ਪਰੇਸ਼ਾਨੀ, ਦੇਖੋ ਲਿਸਟ

ਵਿਦੇਸ਼ਾਂ ਵਿੱਚ ਪੜ੍ਹਾਈ ਦੌਰਾਨ ਕੰਮ ਕਰਨਾ ਖਰਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰ ਸਕਦਾ ਹੈ ਅਤੇ ਵਿਹਾਰਕ ਅਨੁਭਵ ਵੀ ਪ੍ਰਦਾਨ ਕਰ ਸਕਦਾ ਹੈ। ਜੇਕਰ ਤੁਸੀਂ ਵੀ ਅੱਗੇ ਦੀ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਅਜਿਹੇ ਦੇਸ਼ਾਂ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਪੜ੍ਹਾਈ ਦੇ ਨਾਲ-ਨਾਲ ਨੌਕਰੀ ਵੀ ਕੀਤੀ ਜਾ ਸਕਦੀ ਹੈ।

Study In Abroad: ਇਹ ਦੇਸ਼ ਹੈ ਵਿਦਿਆਰਥੀਆਂ ਲਈ ਸਭ ਤੋਂ ਬੈਸਟ, ਕਰਵਾਉਂਦਾ ਹੈ ਇਹ ਕੋਰਸ, ਮੈਡੀਕਲ ਤੋਂ ਨੌਨ ਮੈਡੀਕਲ ਤੱਕ ਕੋਰਸ ਹਨ ਸ਼ਾਮਲ

ਭਾਰਤੀਆਂ ਖਾਸ ਕਰਕੇ ਪੰਜਾਬੀਆਂ 'ਚ ਬਾਹਰ ਜਾਣ ਦਾ ਕਾਫੀ ਕ੍ਰੇਜ਼ ਹੈ। ਸਮੇਂ ਦੇ ਨਾਲ ਨਾਲ ਇਹ ਕ੍ਰੇਜ਼ ਹੋਰ ਵਧਦਾ ਜਾ ਰਿਹਾ ਹੈ। ਇਸੇ ਲਈ ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਇਹ ਖਾਸ ਪੇਸ਼ਕਸ਼, ਜਿਸ ਵਿੱਚ ਤੁਹਾਨੂੰ ਦੱਸਾਂਗੇ ਕਿ ਕਿਹੜਾ ਦੇਸ਼ ਪੰਜਾਬੀ ਵਿਿਦਿਆਰਥੀਆਂ ਲਈ ਪੜ੍ਹਾਈ ਤੇ ਰਹਿਣ ਦੇ ਲਿਹਾਜ਼ ਨਾਲ ਸਭ ਤੋਂ ਬੈਸਟ ਹੈ। ਇੱਥੋਂ ਦੇ ਐਜੁਕੇਸ਼ਨਲ ਕੋਰਸ ਪੂਰੀ ਦੁਨੀਆ 'ਚ ਮਸ਼ਹੂਰ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ:

Advertisement