ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬਾ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ।
ਚੰਡੀਗੜ੍ਹ: ਪੰਜਾਬ ਦੇ ਗੰਨਾ ਕਿਸਾਨਾਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ 2021-22 ਲਈ ਸੂਬਾ ਸਹਿਮਤ ਕੀਮਤ (ਐਸਏਪੀ) ਵਿੱਚ 35 ਰੁਪਏ ਪ੍ਰਤੀ ਕੁਇੰਟਲ ਵਾਧੇ ਦੇ ਐਲਾਨ...........