Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Sukhbir Badal

ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ SIT ਸਾਹਮਣੇ ਨਹੀਂ ਹੋਣਗੇ ਪੇਸ਼, ਅਕਾਲੀ ਦਲ ਦਾ ਦਾਅਵਾ : ਨਹੀਂ ਮਿਲੇ ਸੰਮਨ

ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ।

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ SIT ਨੇ ਸੁਖਬੀਰ ਬਾਦਲ ਨੂੰ ਭੇਜਿਆ ਸੰਮਨ

ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ-4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ’ਤੇ ਪੁੱਜੀ ਤੇ ਕਰੀਬ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਐਸਆਈਟੀ ਦੇ 80 ਤੋਂ ਵੱਧ ਸਵਾਲਾਂ ਦੇ ਜਵਾਬ ਦਿੱਤੇ।

ਅਕਾਲੀਆਂ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੁਰੂ ਕੀਤਾ ਵਿਰੋਧ

ਰਾਜਪਾਲ ਨਾਲ ਮੁਲਾਕਾਤ ਮਗਰੋਂ ਬੋਲੇ ਸੁਖਬੀਰ ਬਾਦਲ, ਚੰਡੀਗੜ੍ਹ ਦਾ ਇੱਕ ਇੰਚ ਵੀ ਕਿਸੇ ਨੂੰ ਨਹੀਂ ਦੇਵਾਂਗੇ

ਸੁਖਬੀਰ ਬਾਦਲ ਨੇ ਕਿਹਾ ਕਿ ਅਸਲ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਭਗਵੰਤ ਮਾਨ ਅਸਲੀ ਮੁੱਖ ਮੰਤਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹਰਿਆਣਾ ਵਿੱਚ ਚੋਣਾਂ ਲੜਨਾ ਚਾਹੁੰਦੇ ਹਨ। ਇਸੇ ਲਈ ਉਹ ਹਰਿਆਣਾ ਦੇ ਹੱਕ ਵਿੱਚ ਬਿਆਨ ਦੇ ਰਹੇ ਹਨ।

'SYL' ਤੇ 'ਰਿਹਾਈ' ਗੀਤ ਬੈਨ ਕਰਨ ਨੂੰ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ, ਯੂਥ ਅਕਾਲੀ ਦਲ ਕੱਢੇਗਾ ਟਰੈਕਟਰ ਮਾਰਚ

'ਰਿਹਾਈ' ਗਾਣਾ 2 ਜੁਲਾਈ ਨੂੰ ਕੰਵਰ ਗਰੇਵਾਲ ਦੇ ਅਧਿਕਾਰਿਤ ਯੂਟਿਊਬ ਚੈਨਲ ਉੱਪਰ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਗੀਤਕਾਰ ਵਰੀ ਰਾਏ ਨੇ ਲਿਖਿਆ ਹੈ।ਗਾਣੇ ਦੀ ਵੀਡੀਓ ਵਿੱਚ ਸਿੱਖ ਕੈਦੀਆਂ ਦੇ ਪੋਸਟਰ ਅਤੇ ਰਿਹਾਈ ਲਈ ਹੋ ਰਹੇ ਪ੍ਰਦਰਸ਼ਨਾਂ ਨੂੰ ਵੀ ਦਿਖਾਇਆ ਗਿਆ ਹੈ।

ਬੇਅਦਬੀ ਦੀਆਂ ਘਟਨਾਵਾਂ ਲਈ ਸੁਖਬੀਰ ਬਾਦਲ ਤੇ ਉਸ ਦੀ ਜੁੰਡਲੀ ਜ਼ਿੰਮੇਵਾਰ : ਸੁਖਦੇਵ ਸਿੰਘ ਢੀਂਡਸਾ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫ਼ੀ ਦਿਵਾਉਣੀ ਅਤੇ ਇਸ ਮੁਆਫ਼ੀ ਨੂੰ ਸਹੀ ਠਹਿਰਾਉਣ ਲਈ ਐਸਜੀਪੀਸੀ ਵੱਲੋਂ 92 ਲੱਖ ਦੇ ਇਸ਼ਤਿਹਾਰ ਅਖਬਾਰਾਂ ਚ ਪ੍ਰਕਾਸ਼ਿਤ ਕੀਤੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਹੀਂ ਦੇਣਗੇ ਅਸਤੀਫਾ, ਜਾਣੋ ਕੀ ਕਿਹਾ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ਸਿਰਫ਼ ਅਫਵਾਹਾਂ ਹਨ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ।

ਸੁਖਬੀਰ ਬਾਦਲ ਨੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ, ਬੋਲੇ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ

ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਤਹਿ ਦਿਲੋਂ ਵਧਾਈ ਦੇ ਨਾਲ, ਮੈਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਾ ਹਾਂ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਚੀ ਲੋਕਰਾਜੀ ਭਾਵਨਾ ਨਾਲ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ।

ਪਾਰਟੀ ਬੰਦੀ ਸਿੰਘਾਂ ਦੀ ਰਿਹਾਈ ਲੜ ਰਹੀ ਚੋਣ : ਸੁਖਬੀਰ ਬਾਦਲ

ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਉਹ ਸਿਮਰਨਜੀਤ ਸਿੰਘ ਮਾਨ ਕੋਲ ਗਏ ਸਨ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਇਸ ਵਾਰ ਬੀਬੀ ਕਮਲਦੀਪ ਕੌਰ ਨੂੰ ਸਾਂਝੇ ਤੌਰ ’ਤੇ ਉਮੀਦਵਾਰ ਐਲਾਨਿਆ ਜਾਵੇ ਪਰ ਮਾਨ ਆਪਣੀ ਜ਼ਿੱਦ ’ਤੇ ਅੜੇ ਰਹੇ।

ਸੁਖਬੀਰ ਬਾਦਲ ਦੀ CM ਮਾਨ ਨੂੰ ਵੰਗਾਰ, ਜੇ ਕੁੱਝ ਗ਼ਲਤ ਨਿਕਲਿਆ ਤਾਂ ਮੈਂ ਕਾਰਵਾਈ ਲਈ ਤਿਆਰ

ਸੰਗਰੂਰ ਵਿੱਚ ਚੋਣ ਪ੍ਰਚਾਰ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਵਿਲਾਸ ਹੋਟਲ ਦਾ ਨਾਮ ਤਾਂ ਹਰ ਕਿਸੇ ਨੇ ਸੁਣਿਆ ਹੀ ਹੋਵੇਗਾ। ਇਹ ਹੋਟਲ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਬਣਿਆ ਹੈ। ਇਹ ਸੁਖਬੀਰ ਬਾਦਲ ਦਾ ਹੋਟਲ ਹੈ।

ਪੰਜਾਬ ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਸੀ ਪਰ ਅੱਜ ਕਤਲਾਂ, ਗੈਂਗਵਾਰਾਂ ਤੇ ਧਾਰਮਿਕ ਝੜੱਪਾਂ ਦਾ ਗੜ੍ਹ ਬਣ ਗਿਆ : ਸੁਖਬੀਰ ਬਾਦਲ

 ਪੰਜਾਬੀਆਂ ਨੇ ਅਜਿਹਾ ਬਦਲਾਅ ਨਹੀਂ ਮੰਗਿਆ ਸੀ। ਬਾਦਲ ਨੇ ਟਵੀਟ ਵਿੱਚ ਦੁੱਖ ਜ਼ਾਹਰ ਕੀਤਾ ਕਿ ‘ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਅੱਜ ਕਤਲਾਂ, ਗੈਂਗਵਾਰ, ਧਾਰਮਿਕ ਝੜਪਾਂ ਤੇ ਹੋਰਨਾਂ ਘਟਨਾਵਾਂ ਦਾ ਗੜ੍ਹ ਬਣ ਗਿਆ ਹੈ। ਇਹ ਸਭ ਕੁਝ ਸੂਬੇ ’ਚ ਹੋਣ ਵਾਲੇ ਨਿਵੇਸ਼ਾਂ ਤੇ ਸੂਬੇ ਦੀ ਪ੍ਰਤਿਭਾ ਲਈ ਘਾਤਕ ਸਾਬਤ ਹੋਵੇਗਾ।’

 

ਸੁਖਬੀਰ ਬਾਦਲ ਤੇ ਕੈਪਟਨ ਸਣੇ ਕਈ ਵਿਰੋਧੀ ਆਗੂਆਂ ਨੇ ਪਹਿਲਾਂ ਮੂਸੇਵਾਲਾ ਨੂੰ ਕਿਹਾ ਗੈਂਗਸਟਰ, ਹੁਣ ਕਰ ਰਹੇ ਨੇ ਹਮਦਰਦੀ ਦਾ ਡਰਾਮਾ : ਮਲਵਿੰਦਰ ਕੰਗ

ਮਲਵਿੰਦਰ ਸਿੰਘ ਕੰਗ ਨੇ ਸਵਾਲ ਕੀਤਾ ਕਿ ਪੰਜਾਬ ਵਿੱਚ ਅੱਜ ਗੈਂਗਸਟਰਾਂ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ, ਪਰ ਕੀ ਇਨਾਂ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ ਨੇ ਪੈਦਾ ਨਹੀਂ ਕੀਤਾ ਹੈ?

ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ

Akali leader Tota Singh: ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਜ਼ੇਰੇ ਇਲਾਜ ਸਨ।........

ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ : ਸੁਖਬੀਰ ਬਾਦਲ

ਬਾਦਲ ਨੇ ਦੱਸਿਆ ਕਿ ਅੱਜ ਜਦੋਂ ਉਹ ਜਲਾਲਾਬਾਦ ਨੂੰ ਆ ਰਹੇ ਸੀ ਤਾਂ ਰਸਤੇ 'ਚ ਪਿੰਡ ਕੱਟੀਆਂਵਾਲਾ ਵਿਖੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਰੋਕਿਆ ਤੇ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। 

Advertisement