Saturday, November 23, 2024
BREAKING
Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ Immigration News: ਕੈਨੇਡਾ ਗਏ 10 ਹਜ਼ਾਰ ਵਿਦਿਆਰਥੀ ਮੁਸ਼ਕਲ 'ਚ, ਲੈਟਰ ਆਫ ਇੰਟੈਂਟ ਨਿਕਲੇ ਫਰਜ਼ੀ, ਕਈ ਕਾਲਜ ਖਿਲਾਫ ਕਾਰਵਾਈ ਦੀ ਤਿਆਰੀ Punjab Bypolls Result: ਪੰਜਾਬ ਉਪ ਚੋਣਾਂ ਦੇ ਰੁਝਾਨਾਂ 'ਚ ਤਿੰਨ ਸੀਟਾਂ 'ਤੇ ਆਪ ਅੱਗੇ, ਕਾਂਗਰਸ ਇੱਕ ਸੀਟ ਤੋਂ ਅੱਗੇ, ਭਾਜਪਾ ਦਾ ਪੱਤਾ ਜਨਤਾ ਨੇ ਕੀਤਾ ਸਾਫ Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ? Sikh Jokes: ਸਿੱਖਾਂ ਤੇ ਚੁਟਕਲੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੁਪਰੀਮ ਕੋਰਟ ਨੇ ਕੇ ਦਿੱਤੀ ਇਹ ਗੱਲ, 'ਇਹ ਦੁਰਵਿਵਹਾਰ ਹੈ Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ

T20

IPL 2025 ਦਾ ਸ਼ੈਡਿਊਲ ਹੋ ਗਿਆ ਜਾਰੀ, ਇਸ ਦਿਨ ਖੇਡਿਆ ਜਾਵੇਗਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ

IPL 2025 Schedule: 2025 ਵਿੱਚ, ਆਈਪੀਐਲ 14 ਮਾਰਚ ਤੋਂ ਸ਼ੁਰੂ ਹੋਵੇਗਾ ਜਦੋਂ ਕਿ ਇਸਦਾ ਫਾਈਨਲ 25 ਮਈ ਨੂੰ ਖੇਡਿਆ ਜਾਵੇਗਾ, ਜਦੋਂ ਕਿ 2026 ਸੀਜ਼ਨ 15 ਮਾਰਚ ਤੋਂ 31 ਮਈ ਤੱਕ ਖੇਡਿਆ ਜਾਵੇਗਾ। ਜਦੋਂ ਕਿ 2027 ਦਾ ਸੀਜ਼ਨ 14 ਮਾਰਚ ਤੋਂ 30 ਮਈ ਤੱਕ ਹੋਵੇਗਾ।

India's Predicted XI vs Bangladesh 3rd T20I: Debutant Pacer & Samson's Last Chance?

The Suryakumar Yadav-led side has showcased exceptional young talent, with Nitish Kumar Reddy and Mayank Yadav stealing the spotlight in the second match.

India vs Australia T20 Mohali, Aus wins first match

Team India practice session at PCA Mohali

Team India practice session 

ਵੈਸਟਇੰਡੀਜ਼ ਖਿਲਾਫ T20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

ਰੋਹਿਤ ਸ਼ਰਮਾ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਨੂੰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਸੀ। ਪਰ ਰੋਹਿਤ ਸ਼ਰਮਾ ਤੋਂ ਇਲਾਵਾ ਹਾਰਦਿਕ ਪੰਡਯਾ ਅਤੇ ਰਿਸ਼ਭ ਪੰਤ ਦੀ ਟੀ-20 ਸੀਰੀਜ਼ 'ਚ ਵਾਪਸੀ ਹੋਈ ਹੈ।

ਇਸ ਦਿਨ ਅਫ਼ਰੀਕਾ ਖ਼ਿਲਾਫ਼ ਟੀ-20 ਸੀਰੀਜ਼ ਤੇ ਇੰਗਲੈਂਡ ਦੌਰੇ ਲਈ ਚੁਣੀ ਜਾ ਸਕਦੀ ਹੈ ਭਾਰਤੀ ਟੀਮ

ਦੱਖਣੀ ਅਫਰੀਕਾ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦੇ ਸੱਤ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਜਾ ਸਕਦਾ ਹੈ। ਇਨ੍ਹਾਂ 'ਚੋਂ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੂੰ ਸੰਭਾਵਿਤ ਬ੍ਰੇਕ ਦਿੱਤਾ ਜਾ ਸਕਦਾ ਹੈ।

Advertisement