Giani Harpreet Singh: ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ, SGPC ਪ੍ਰਧਾਨ ਨੇ ਕਹੀ ਇਹ ਗੱਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਦ ਕਰ ਦਿੱਤਾ। ਦੱਸ ਦਈਏ ਕਿ ਸਿੱਖ ਕੌਮ ਨੇ ਉਨ੍ਹਾਂ ਦੇ ਇਸ ਫੈਸਲਾ ਦੇ ਨਾਲ ਸਹਿਮਤੀ ਜਤਾਈ ਹੈ।