Thursday, April 03, 2025

Tarn Taran

Tarn Taran News: ਤਰਨਤਾਰਨ ਦੇ ਡੀਸੀ ਦਾ PA ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪਾਰਟੀ ਤੋਂ ਮੰਗੇ ਸੀ 1 ਲੱਖ, 50 ਹਜ਼ਾਰ ;ਚ ਤੈਅ ਹੋਇਆ ਸੀ ਸੌਦਾ

ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਡੀਸੀ ਪੀਏ ਹਰਮਨਦੀਪ ਸਿੰਘ, ਚੋਣ ਸੈੱਲ ਕਲਰਕ ਹਰਸਿਮਰਨਜੀਤ ਸਿੰਘ ਅਤੇ ਠੇਕਾ ਆਧਾਰਿਤ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਵਜੋਂ ਹੋਈ ਹੈ। ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਕਲਰਕ ਹਰਸਿਮਰਨਜੀਤ ਸਿੰਘ ਫਰਾਰ ਹੋ ਗਿਆ।

Tarn Taran Breaking: Police Nab Notorious Gangster in Dramatic Encounter

A daring encounter unfolded in Tarn Taran as police confronted gangster Kashmir Singh Seelu near Goindwal Sahib.

Tarn Taran incident: Covered idols, police deployed for security

Patti: The Christian community is outraged over the Tuesday night attack on the church located at village Thakkarpura near Patti town of Tarn Taran district.....

ਜਲਾਲਾਬਾਦ ਬਲਾਸਟ : NIA ਵੱਲੋਂ ਫਿਰੋਜ਼ਪੁਰ, ਤਰਨਤਾਰਨ ਤੇ ਫਾਜ਼ਿਲਕਾ 'ਚ 6 ਥਾਵਾਂ 'ਤੇ ਛਾਪੇਮਾਰੀ

ਜਾਂਚ ਵਿੱਚ ਤਾਰ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਸ਼ੁਰੂਆਤੀ ਜਾਂਚ 'ਚ ਫੜੇ ਗਏ ਅੱਤਵਾਦੀਆਂ ਦੇ ਪਾਕਿਸਤਾਨ 'ਚ ਲੁਕੇ ਅੱਤਵਾਦੀਆਂ ਅਤੇ ਸਮੱਗਲਰਾਂ ਨਾਲ ਸਬੰਧ ਸਨ। 1 ਅਕਤੂਬਰ 2021 ਨੂੰ ਕੇਸ ਨੂੰ ਐਨਆਈਏ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ ਅਤੇ ਜਾਂਚ ਸ਼ੁਰੂ ਕੀਤੀ।

ਤਰਨਤਾਰਨ ਤੋਂ ਵੱਡੀ ਮਾਤਰਾ 'ਚ RDX ਬਰਾਮਦ, ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ

ਸੂਬੇ 'ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਤਰਨਤਾਰਨ 'ਚ  ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ 'ਤੇ ਕੰਮ ਕਰ ਰਹੇ ਸਨ ਅਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ। 

Advertisement