Saturday, April 05, 2025

Tax department

ਅਕਸ਼ੇ ਕੁਮਾਰ ਬਣੇ ਸਭ ਤੋਂ ਜ਼ਿਆਦਾ ਟੈਕਸ ਭਰਨ ਵਾਲੇ ਅਦਾਕਾਰ, ਟੈਕਸ ਵਿਭਾਗ ਨੇ ਕੀਤਾ ਸਨਮਾਨਿਤ

ਰਕਸ਼ਾ ਬੰਧਨ ਦੇ ਮੌਕੇ 'ਤੇ ਰਿਲੀਜ਼ ਹੋਣ ਵਾਲੀ ਆਪਣੀ ਫਿਲਮ 'ਰਕਸ਼ਾ ਬੰਧਨ' ਦੇ ਪ੍ਰਮੋਸ਼ਨ 'ਚ ਜੁਟ ਜਾਣਗੇ। ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਜਿਸ 'ਚ ਅਕਸ਼ੇ ਤੋਂ ਇਲਾਵਾ ਭੂਮੀ ਪੇਡਨੇਕਰ ਵੀ ਅਹਿਮ ਭੂਮਿਕਾ 'ਚ ਹੈ।

Income Tax Raid : ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀਆਂ ਦੇ 400 ਟਿਕਾਣਿਆਂ 'ਤੇ ਛਾਪੇ

ਆਈਟੀ ਟੀਮ ਬੁੱਧਵਾਰ ਸਵੇਰੇ ਬਾਂਦਰਾ ਕੁਰਲਾ ਕੰਪਲੈਕਸ ਸਥਿਤ ਅੰਬੈਸੀ ਗਰੁੱਪ ਦੇ ਦਫਤਰ ਪਹੁੰਚੀ। ਇਸ ਦੌਰਾਨ ਕਿਸੇ ਨੂੰ ਵੀ ਦਫ਼ਤਰ ਤੋਂ ਬਾਹਰ ਜਾਣ ਜਾਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਗੁਰੂਗ੍ਰਾਮ 'ਚ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਕਾਰੋਬਾਰੀ ਦੇ ਦਫਤਰ 'ਤੇ ਵੀ ਛਾਪੇਮਾਰੀ ਕੀਤੀ ਗਈ। 

Advertisement