Tuesday, April 01, 2025

Terror Attack

Pakistan Bomb Blast: ਪਾਕਿਸਤਾਨ ਦੇ ਕਵੇਟਾ ਸਟੇਸ਼ਨ 'ਤੇ ਬੰਬ ਧਮਾਕਾ, 21 ਲੋਕਾਂ ਦੀ ਮੌਤ, ਕਈ ਦਰਜਨ ਹੋਏ ਜ਼ਖਮੀ

Pakistan Bomb Blast News: ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Terrorist Attack: ਸ਼੍ਰੀਨਗਰ 'ਚ ਇੱਕ ਵਿਦੇਸ਼ੀ ਅੱਤਵਾਦੀ ਢੇਰ, ਫੌਜ ਨੇ ਉਡਾਇਆ ਟਿਕਾਣਾ, ਬਾਂਦੀਪੋਰਾ-ਅਨੰਤਨਾਗ 'ਚ ਮੁਕਾਬਲਾ ਜਾਰੀ

ਧਮਾਕੇ ਤੋਂ ਬਾਅਦ ਘਰ 'ਚੋਂ ਧੂੰਆਂ ਉੱਠਦਾ ਸਾਫ ਦਿਖਾਈ ਦੇ ਰਿਹਾ ਹੈ। ਫਿਲਹਾਲ ਇੱਕ ਵਿਦੇਸ਼ੀ ਅੱਤਵਾਦੀ ਦੇ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਕਈ ਅੱਤਵਾਦੀ ਅਜੇ ਵੀ ਇਸ 'ਚ ਫਸੇ ਹੋਏ ਹਨ।

Terrorist Attck: ਜੰਮੂ ਕਸ਼ਮੀਰ ਦੇ ਗਾਂਦਰਬਲ 'ਚ ਅੱਤਵਾਦੀ ਹਮਲਾ, 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਫੌਜ ਨੇ ਇਲਾਕੇ ਨੂੰ ਪਾਇਆ ਘੇਰਾ

ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ 'ਚ ਅੱਤਵਾਦੀ ਹਮਲੇ 'ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ 'ਚ ਸੁਰੰਗ ਬਣਾਉਣ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਮਜ਼ਦੂਰਾਂ ਦੇ ਕੈਂਪ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। 

Breaking News: ਦੀਵਾਲੀ ਤੋਂ ਪਹਿਲਾਂ ਦਿੱਲੀ 'ਚ ਬੰਬ ਧਮਾਕਾ, ਦੀਵਾਲੀ ਤੋਂ ਪਹਿਲਾਂ ਅੱਤਵਾਦੀਆਂ ਨੇ ਰਚੀ ਸੀ ਦਿੱਲੀ 'ਚ ਧਮਾਕੇ ਕਰਨ ਦੀ ਸਾਜਸ਼

ਜ਼ਿਲ੍ਹਾ ਪੁਲਿਸ ਨੂੰ ਅਲਰਟ ਮੋਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਐਨਐਸਜੀ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਨਮੂਨੇ ਲਏ।

CM Bhagwant Mann Decisive war Against Anti-Social Elements, Punjab Police Busts Pak-ISI Backed Module Intending To Carry Out Terror Attack One-DAY

 Police have also recovered three hand-grenades (P-86), one IED and two 9mm pistols along with 40 live cartridges from the possession of arrested persons......

Advertisement