Tuesday, December 03, 2024

Toxic Air

Delhi Pollution: ਦਿੱਲੀ ਦੀ ਹਵਾ 'ਚ ਸਾਹ ਲੈਣਾ 50 ਸਿਗਰਟਾਂ ਪੀਣ ਦੇ ਬਰਾਬਰ, ਬਾਹਰ ਨਿਕਲਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

Air Pollution: ਰਾਸ਼ਟਰੀ ਰਾਜਧਾਨੀ 'ਚ ਸਭ ਤੋਂ ਖਰਾਬ ਸਥਿਤੀ 978 ਦੇ AQI 'ਤੇ ਹੈ। ਜਿੱਥੇ ਇੱਕ ਵਿਅਕਤੀ ਪ੍ਰਤੀ ਦਿਨ 49.02 ਸਿਗਰੇਟ ਸਾਹ ਲੈ ਸਕਦਾ ਹੈ। ਅਕਤੂਬਰ ਦੇ ਅਖੀਰ ਵਿਚ ਦਿੱਲੀ ਵਿਚ ਹਵਾ ਦੀ ਗੁਣਵੱਤਾ ਹੇਠਲੇ ਪੱਧਰ 'ਤੇ ਹੈ ਅਤੇ ਹਰ ਦਿਨ ਵਿਗੜਦੀ ਜਾ ਰਹੀ ਹੈ। ਪਟਾਕੇ ਅਤੇ ਪਰਾਲੀ ਸਾੜਨ ਵਰਗੇ ਕਈ ਕਾਰਕ ਇਸ ਲਈ ਜ਼ਿੰਮੇਵਾਰ ਹਨ।

Pollution News: ਹਾਰਟ, ਕਿਡਨੀ ਤੋਂ ਲੈਕੇ ਫੇਫੜਿਆਂ ਤੱਕ ਨੂੰ ਪ੍ਰਭਾਵਿਤ ਕਰ ਰਹੀ ਹੈ ਜ਼ਹਿਰੀਲੀ ਹਵਾ, AQI 750 ਤੋਂ ਪਾਰ, ਜਾਣੋ ਇਸ ਤੋਂ ਬਚਣ ਦਾ ਤਰੀਕਾ

Air Pollution: ਵਿਸ਼ਵ ਸਿਹਤ ਸੰਗਠਨ ਦੀ ਇੱਕ ਰਿਪੋਰਟ ਅਨੁਸਾਰ ਹਰ ਸਾਲ ਦੁਨੀਆ ਭਰ ਵਿੱਚ 70 ਲੱਖ ਤੋਂ ਵੱਧ ਲੋਕ ਪ੍ਰਦੂਸ਼ਣ ਕਾਰਨ ਮਰਦੇ ਹਨ। ਪ੍ਰਦੂਸ਼ਣ ਕਾਰਨ ਸਟ੍ਰੋਕ, ਫੇਫੜਿਆਂ ਦਾ ਕੈਂਸਰ, ਦਿਲ ਦੇ ਰੋਗ ਅਤੇ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਹਵਾ ਪ੍ਰਦੂਸ਼ਣ ਦੇ ਪੱਧਰ ਅਤੇ ਤਾਪਮਾਨ ਵਧਣ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਇਹ ਜ਼ਰੂਰੀ ਹੈ ਕਿ ਤੁਸੀਂ ਪ੍ਰਦੂਸ਼ਣ ਤੋਂ ਬਚਣ ਲਈ ਆਪਣੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨੋ।

Supreme Court: ਦਿੱਲੀ ਪ੍ਰਦੂਸ਼ਣ ਨੂੰ ਲੈਕੇ ਸੁਪਰੀਮ ਕੋਰਟ ਨੇ ਸਖਤ ਰੁਖ ਕੀਤਾ ਅਖਤਿਆਰ, ਜਾਰੀ ਕੀਤੇ ਸਖਤ ਨਿਰਦੇਸ਼, ਕਹੀ ਇਹ ਗੱਲ

Supreme Court On Delhi Pollution: 

Advertisement