Tuesday, April 01, 2025

Tragic Incident

Sultanpur Lodhi: ਭਾਜਪਾ ਦੇ ਯੂਥ ਆਗੂ ਦਾ ਸੁਲਤਾਨਪੁਰ ਲੋਧੀ 'ਚ ਕਤਲ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਤਾਰਿਆ ਮੌਤ ਦੇ ਘਾਟ

Crime Rate In Punjab: ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਭਾਜਪਾ ਯੁਵਾ ਮੋਰਚਾ ਆਗੂ ਹਨੀ ਕੁਮਾਰ ਦੇਰ ਰਾਤ ਦਾਣਾ ਮੰਡੀ ਵਿੱਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Mother Son Death On Diwali: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ, ਗੈਸ ਸਲੰਡਰ ਲੀਕ ਹੋਣ ਨਾਲ ਘਰ 'ਚ ਲੱਗੀ ਅੱਗ, ਮਾਂ-ਪੁੱਤਰ ਦੀ ਹੋਈ ਦਰਦਨਾਕ ਮੌਤ

ਇਸ ਦਰਦਨਾਕ ਹਾਦਸੇ 'ਚ ਮਾਂ ਸਮੇਤ ਪੁੱਤਰ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਕਿਰਨ ਦੇਵੀ ਪਤਨੀ ਸਿੰਧੂ ਕੇਵਟ ਉਮਰ ਪਿੰਡ ਬਹੇੜਾ ਉਮਰ 36 ਸਾਲ ਅਤੇ ਪੁੱਤਰ ਗੋਲੂ ਕੁਮਾਰ ਉਮਰ ਅੱਠ ਸਾਲ ਹੈ।

NRI News: ਕੈਨੇਡਾ 'ਚ ਪੰਜਾਬੀ ਕੁੜੀ ਦੀ ਭੇਦ ਭਰੀ ਹਾਲਤ 'ਚ ਮੌਤ, ਓਵਨ 'ਚ ਮਿਲੀ 19 ਸਾਲਾ ਲੜਕੀ ਦੀ ਲਾਸ਼

ਹੈਲੀਫੈਕਸ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ ਕਰੀਬ 9:30 ਵਜੇ ਵਾਲਮਾਰਟ ਤੋਂ ਔਰਤ ਦੀ ਮੌਤ ਦੀ ਰਿਪੋਰਟ ਮਿਲੀ। ਪੁਲਸ ਨੇ ਦੱਸਿਆ ਕਿ ਔਰਤ ਸਟੋਰ 'ਚ ਕੰਮ ਕਰਦੀ ਸੀ ਅਤੇ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

Bathinda News: ਬਠਿੰਡਾ 'ਚ ਨਵਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ: ਕੁੱਝ ਦਿਨ ਪਹਿਲਾਂ ਹੀ ਕੀਤੀ ਸੀ ਲਵ ਮੈਰਿਜ, ਸਰਹਿੰਦ ਨਹਿਰ ਮਾਰੀ ਛਾਲ

Married Couple Committed Suicide In Bathinda: ਪੰਜਾਬ ਦੇ ਬਠਿੰਡਾ ਵਿੱਚ ਇੱਕ ਨਵ-ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇੱਕ ਨਵ-ਵਿਆਹੇ ਜੋੜੇ (ਪਤੀ-ਪਤਨੀ) ਦੀਆਂ ਲਾਸ਼ਾਂ ਮਿਲੀਆਂ।

Advertisement